Tuesday, May 7, 2024

ਵਾਹਿਗੁਰੂ

spot_img
spot_img

ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਕੈਬਨਿਟ ਵੱਲੋਂ ਸੋਧ ਬਿੱਲ ਬਜਟ ਇਜਲਾਸ ’ਚ ਪੇਸ਼ ਕਰਨ ਨੂੰ ਪ੍ਰਵਾਨਗੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਮਾਰਚ, 2021:
ਸੂਬੇ ਵਿੱਚ ਬੁਨਿਆਦੀ ਢਾਂਚਾ ਫੀਸ ਦੀ ਵਸੂਲੀ ਰਾਹੀਂ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਗਤੀ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਬੁਨਿਆਦੀ ਢਾਂਚਾ (ਵਿਕਾਸ ਤੇ ਵਿਨਿਯਮ) ਸੋਧ ਬਿੱਲ-2021 ਨੂੰ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਵਿਸ਼ੇਸ਼ ਬੁਨਿਆਦੀ ਢਾਂਚਾ ਫੀਸ ਲਾਗੂ ਕਰਨ ਲਈ ਮੌਜੂਦਾ ਤਜਵੀਜ਼ਾਂ ਵਿੱਚ ਸੋਧ ਕਰਦੇ ਹੋਏ ਇਕ ਨਵੀਂ ਧਾਰਾ 25-ਏ ਵਿਸ਼ੇਸ਼ ਫੀਸ ਦੀ ਵਸੂਲੀ ਸਬੰਧੀ ਜੋੜੀ ਜਾਵੇਗੀ, ਜੋ ਕਿ ਇਹ ਦਰਸਾਏਗੀ ਕਿ “ਇਸ ਐਕਟ ਵਿੱਚ ਸ਼ਾਮਲ ਕਿਸੇ ਵੀ ਮੱਦ ਦੇ ਬਾਵਜੂਦ, ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਆਈ.ਡੀ. ਫੀਸ ਲਾਗੂ ਕੀਤੀ ਜਾ ਸਕਦੀ ਹੈ ਜਿਸ ਲਈ ਇਕ ਵਿਸ਼ੇਸ਼ ਹੈੱਡ ਦੀ ਸਿਰਜਣਾ ਕੀਤੀ ਜਾਵੇਗੀ ਜਿਸ ਤਹਿਤ ਇਹ ਵਿਸ਼ੇਸ਼ ਆਈ.ਡੀ. ਫੀਸ ਇਕੱਠੀ ਕੀਤੀ ਜਾਵੇਗੀ ਅਤੇ ਧਾਰਾ 27 (1) ਦੀਆਂ ਤਜਵੀਜ਼ਾਂ ਤਹਿਤ ਕਾਇਮ ਕੀਤੇ ਵਿਕਾਸ ਫੰਡ ਵਿੱਚ ਜਮ੍ਹਾਂ ਕਰਵਾਈ ਜਾਵੇਗੀ।”

ਰੂਪਨਗਰ ਵਿਖੇ ਨਵਾਂ ਬੱਸ ਸਟੈਂਡ ਦੀ ਉਸਾਰੀ ਲਈ ਰਾਹ ਪੱਧਰਾ
ਆਮ ਲੋਕਾਂ ਨੂੰ ਬਿਹਤਰ ਸੁਵਿਧਾ ਮੁਹੱਈਆ ਕਰਵਾਉਣ ਅਤੇ ਸ਼ਹਿਰ ਦੀ ਟ੍ਰੈਫ਼ਿਕ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਨਵੇਂ ਬੱਸ ਸਟੈਂਡ ਸਣੇ ਪ੍ਰਬੰਧਕੀ ਬਲਾਕ/ਵਰਕਸ਼ਾਪ ਬਣਾਉਣ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਨਗਰ ਸੁਧਾਰ ਟਰੱਸਟ, ਰੂਪਨਗਰ ਪਾਸੋਂ ਪ੍ਰਾਪਤ 1.16 ਏਕੜ ਜ਼ਮੀਨ ਦੇ ਬਦਲੇ ਸਾਰੇ ਕਰਜ਼ੇ ਖਤਮ ਹੋਣ ਉਪਰੰਤ ਬੱਸ ਸਟੈਂਡ ਦੀ ਆਮਦਨ ਵਿੱਚੋਂ ਹੋਣ ਵਾਲੇ ਮੁਨਾਫ਼ੇ (ਸਾਰੇ ਖਰਚੇ ਕੱਢਣ ਉਪਰੰਤ) ਵਿੱਚੋਂ ਜ਼ਮੀਨ ਦੀ ਪ੍ਰਤੀਸ਼ਤ ਅਨੁਸਾਰ ਬਣਦੇ ਮਾਲੀਏ ਦਾ 15.06% ਹਿੱਸਾ ਨਗਰ ਸੁਧਾਰ ਟਰੱਸਟ ਰੂਪਨਗਰ ਲਈ ਰਾਖਵਾਂ ਰੱਖ ਲਿਆ ਜਾਵੇਗਾ।

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...