Saturday, May 4, 2024

ਵਾਹਿਗੁਰੂ

spot_img
spot_img

‘ਕੌਮਾਂਤਰੀ ਔਰਤ ਦਿਵਸ’ ਮੌਕੇ ਪੰਜਾਬ ਅਤੇ ਦਿੱਲੀ ’ਚ ਚੱਲਦੇ ਕਿਸਾਨ ਮੋਰਚਿਆਂ ’ਚ ਔਰਤਾਂ ਦੀ ਵੱਡੀ ਸ਼ਮੂਲੀਅਤ ਕਰਵਾਉਣ ਦਾ ਸੱਦਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਮਾਰਚ, 2021 –
ਦਿੱਲੀ ਮੋਰਚੇ ਤੋਂ ਪੰਜਾਬ ਪਰਤਦਿਆਂ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਪੰਜਾਬ ਭਰ ‘ਚ 32 ਕਿਸਾਨ-ਜਥੇਬੰਦੀਆਂ ਵੱਲੋਂ ਕਰੀਬ 68 ਥਾਵਾਂ ਟੋਲ-ਪਲਾਜ਼ਿਆਂ, ਕਾਰਪੋਰੇਟ-ਮਾਲਜ਼, ਰਿਲਾਇੰਸ ਪੰਪਾਂ ਅਤੇ ਰੇਲਵੇ-ਪਾਰਕਾਂ ‘ਤੇ ਚਲਦੇ ਕਿਸਾਨ-ਮੋਰਚਿਆਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਤਸੱਲੀ ਪ੍ਰਗਟ ਕੀਤੀ ਕਿ ਦਿੱਲੀ ਦੇ ਨਾਲ-ਨਾਲ ਪੰਜਾਬ ਦੇ ਕਿਸਾਨ-ਮੋਰਚੇ ਵੀ ਮਜ਼ਬੂਤੀ ਨਾਲ ਕਾਇਮ ਹਨ।

ਉਹਨਾਂ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਕਿਸਾਨ-ਮੋਰਚਿਆਂ ‘ਤੇ ਬੈਠੇ ਕਿਸਾਨ ਆਗੂਆਂ ਨਾਲ ਤਾਲਮੇਲ ਕਰਦਿਆਂ 6, 8 ਅਤੇ 15 ਮਾਰਚ ਨੂੰ ਦਿੱਲੀ ਵੱਡੀ ਗਿਣਤੀ ‘ਚ ਪਹੁੰਚਣ ਦਾ ਸੱਦਾ ਦਿੱਤਾ।

6 ਮਾਰਚ ਨੂੰ ਕਿਸਾਨ-ਅੰਦੋਲਨ ਦੇ 100ਵੇਂ ਦਿਨ ਕੇਐਮਪੀ ਐਕਸਪ੍ਰੈਸ ਰੋਡ 11 ਤੋਂ 4 ਵਜੇ ਤੱਕ 5 ਘੰਟਿਆਂ ਲਈ ਜਾਮ ਕੀਤਾ ਜਾਵੇਗਾ।

ਇਸੇ ਤਰ੍ਹਾਂ ਦੇਸ਼ ਭਰ ਦੀਆਂ ਟਰੇਡ-ਯੂਨੀਅਨਾਂ ਅਤੇ ਕਿਸਾਨ-ਜਥੇਬੰਦੀਆਂ ਵੱਲੋਂ 15 ਮਾਰਚ ਨੂੰ ‘ਕਾਰਪੋਰੇਟ-ਵਿਰੋਧੀ’ ਦਿਵਸ ਮਨਾਇਆ ਜਾਵੇਗਾ।

8 ਮਾਰਚ ਨੂੰ ‘ਕੌਮਾਂਤਰੀ ਔਰਤ ਦਿਵਸ’ ਮੌਕੇ ਦਿੱਲੀ ਅਤੇ ਪੰਜਾਬ ‘ਚ ਚਲਦੇ ਕਿਸਾਨ-ਮੋਰਚਿਆਂ ‘ਚ ਔਰਤਾਂ ਦੀ ਵੱਡੀ ਸ਼ਮੂਲੀਅਤ ਕਰਵਾਈ ਜਾਵੇਗੀ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...