Tuesday, May 7, 2024

ਵਾਹਿਗੁਰੂ

spot_img
spot_img

Nidharak Singh Brar ਨੇ ਲਗਵਾਈ Covid 19 Vaccine

- Advertisement -

ਯੈੱਸ ਪੰਜਾਬ
ਮੋਗਾ, 3 ਮਾਰਚ, 2021 –
ਅੱਜ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਸ: ਨਿਧੜਕ ਸਿੰਘ ਬਰਾੜ ਅਤੇ ਉਹਨਾਂ ਦੀ ਧਰਮਪਤਨੀ ਸਰਬਜੀਤ ਕੌਰ ਬਰਾੜ ਨੇ ਨੋਡਲ ਅਫਸਰ ਡਾਕਟਰ ਗਗਨਦੀਪ ਸਿੰਘ ਹੋਰਾਂ ਦੀ ਨਿਗਰਾਨੀ ਹੇਠ ਵੈਕਸੀਨ ਕੋਵਿਡ-19 ਦਾ ਟੀਕਾ ਲਗਵਾਇਆ।

ਇਸ ਸਮੇਂ ਸ: ਬਰਾੜ ਨੇ ਸਮੁੱਚੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਇਹ ਟੀਕਾ ਜਰੂਰ ਲਗਵਾਓ। ਇਹ ਟੀਕਾ ਸਾਡੇ ਸਮਾਜ ਦੇ ਚੰਗੇ ਭਵਿੱਖ ਦਾ ਜਾਮਣ ਹੈ।

ਸਾਨੂੰ ਸਮਾਜ ਵਿਰੋਧੀ ਅਨਸਰਾਂ ਵਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਵੱਲ ਧਿਆਨ ਨਹੀਂ ਦੇਣਾ ਚਾਹੀਦਾ। ਸਾਨੂੰ ਭਾਰਤੀ ਹੋਣ ਤੇ ਮਾਣ ਹੋਣਾ ਚਾਹੀਦਾ ਕਿ ਸਾਡੇ ਦੇਸ਼ ਦੀ ਬਣੀ ਵੈਕਸੀਨ ਨੂੰ 15 ਦੇਸ਼ ਖਰੀਦ ਰਹੇ ਹਨ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,141FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...