Saturday, April 27, 2024

ਵਾਹਿਗੁਰੂ

spot_img
spot_img

ਸ੍ਰੀ ਦਰਬਾਰ ਸਾਹਿਬ ਲਈ ਮਹਿੰਦਰਾ ਕੰਪਨੀ ਵੱਲੋਂ ‘ਥਾਰ’ ਗੱਡੀ ਭੇਟ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 5 ਮਾਰਚ, 2021 –
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ‘ਥਾਰ’ ਗੱਡੀ ਭੇਟ ਕੀਤੀ ਗਈ। ਮਹਿੰਦਰਾ ਐਂਡ ਮਹਿੰਦਰਾ ਕੰਪਨੀ ਦੇ ਪ੍ਰਧਾਨ ਸ੍ਰੀ ਹੇਮਤ ਸਿੱਕਾ, ਆਰ.ਐਸ.ਐਮ. ਸ੍ਰੀ ਅਸ਼ੀਸ਼ ਸ਼ਰਮਾ, ਸ੍ਰੀ ਅਭਿਸ਼ੇਕ ਮੁਖ, ਐਮ.ਡੀ. ਸ. ਇੰਦਰਬੀਰ ਸਿੰਘ ਅਨੰਦ, ਐਮ.ਡੀ. ਸ੍ਰੀ ਹਰੀਸ਼ ਢੀਂਗਰਾ ਨੇ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਨੂੰ ਸੌਂਪੀਆਂ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਾਨਵਤਾ ਲਈ ਅਥਾਹ ਸ਼ਰਧਾ ਦਾ ਪ੍ਰਤੀਕ ਹੈ ਅਤੇ ਗੁਰੂ ਘਰ ਦੇ ਸ਼ਰਧਾਲੂ ਇਥੇ ਭੇਟਾਵਾਂ ਲੈ ਕੇ ਪੁੱਜਦੇ ਰਹਿੰਦੇ ਹਨ। ਮਹਿੰਦਰਾ ਕੰਪਨੀ ਵੱਲੋਂ ਵੀ ਇਸੇ ਤਹਿਤ ਹੀ ਸ਼ਰਧਾ ਪ੍ਰਗਟਾਈ ਗਈ ਹੈ।

ਇਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਲਈ ਗੱਡੀਆਂ ਭੇਟ ਕੀਤੀਆਂ ਸਨ। ਸ਼੍ਰੋਮਣੀ ਕਮੇਟੀ ਵੱਲੋਂ ਮਹਿੰਦਰਾ ਕੰਪਨੀ ਦੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਭਜਨ ਸਿੰਘ ਮਸਾਣਾਂ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਪਬਲੀਸਿਟੀ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਜਗਤਾਰ ਸਿੰਘ, ਇੰਚਾਰਜ ਗੱਡੀਆਂ ਸ. ਨਿਰਮਲ ਸਿੰਘ, ਸੁਪਰਵਾਈਜ਼ਰ ਸ. ਮੇਜਰ ਸਿੰਘ ਆਦਿ ਮੌਜੂਦ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...