Tuesday, April 30, 2024

ਵਾਹਿਗੁਰੂ

spot_img
spot_img

ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਸੰਬੰਧੀ ਇਸ਼ਤਿਹਾਰ ਜਾਰੀ: ਰਮਨ ਬਹਿਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 12 ਅਪ੍ਰੈਲ , 2021 –
ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ ।

ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਬੋਰਡ ਵਲੋਂ ਲਗਭਗ 2280 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣੇ ਹਨ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਜਲਦ ਨਿਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹਨਾਂ ਅਸਾਮੀਆਂ ਲਈ ਮਿਤੀ 12 ਅਪ੍ਰੈਲ 2021 ਤੋਂ 10 ਮਈ ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਫੀਸ ਭਰਨ ਲਈ ਆਖਰੀ ਮਿਤੀ 13 ਮਈ ਰੱਖੀ ਗਈ ਹੈ।

ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

- Advertisement -

ਸਿੱਖ ਜਗ਼ਤ

ਅੰਮ੍ਰਿਤਾ ਵੜਿੰਗ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ – ਫੈਡਰੇਸ਼ਨ

ਯੈੱਸ ਪੰਜਾਬ 29 ਅਪ੍ਰੈਲ, 2024 ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਅਤੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਅੰਮ੍ਰਿਤਾ ਵੜਿੰਗ ਦੇ ਖ਼ਿਲਾਫ਼ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ...

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 29 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,164FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...