Sunday, May 19, 2024

ਵਾਹਿਗੁਰੂ

spot_img
spot_img

Sanjeev Kumar Lovely ਨਗਰ ਕੌਂਸਲ Jandiala Guru ਦੇ ਪ੍ਰਧਾਨ ਬਣੇ, Randhir Singh Dhira ਉਪ-ਪ੍ਰਧਾਨ ਚੁਣੇ ਗਏ

- Advertisement -

ਜੰਡਿਆਲਾ ਗੁਰੂ, 15 ਅਪ੍ਰੈਲ, 2021 (ਵਰੁਣ ਸੋਨੀ)
ਨਗਰ ਕੌਂਸਲ ਚੋਣਾਂ ਪਿਛਲੇ 14 ਫਰਵਰੀ ਅਤੇ ਨਤੀਜੇ 17 ਫਰਵਰੀ ਨੂੰ ਐਲਾਨ ਕੀਤਾ ਗਿਆ, ਜਿਸ ਵਿੱਚ ਕਾਂਗਰਸ ਨੇ ਵੱਡੀ ਲੀਡ ਨਾਲ 15 ਸੀਟਾਂ ਵਿਚੋ 10ਸੀਟਾਂ ਹਾਸਿਲ ਕੀਤੀਆਂ।

ਜਿਸ ਵਿੱਚ ਪ੍ਰਧਾਨ ਦੇ ਚੋਣ ਲਈ ਇਕ ਲੰਬੇ ਇੰਤਜ਼ਾਰ ਕਰਨ ਤੋਂ ਬਾਅਦ ਅੱਜ ਐਸ. ਡੀ. ਐਮ. ਅੰਮ੍ਰਿਤਸਰ ਦੀ ਅਗਵਾਈ ਵਿਚ ਪ੍ਰਧਾਨ ਅਤੇ ਉਪ ਪ੍ਰਧਾਨ ਦੇ ਚੋਣ ਹੋਏ। ਜਿਸ ਵਿਚ ਹਲਕਾ ਵਿਧਾਇਕ ਅਤੇ ਅੱਠ ਕੌਂਸਲਰ ਨੇ ਸੰਜੀਵ ਕੁਮਾਰ ਲਵਲੀ ਨੂੰ ਵੋਟ ਕੀਤਾ। ਇਸ ਤਰਾਂ 9 ਵੋਟ ਸੰਜੀਵ ਕੁਮਾਰ ਲਵਲੀ ਦੇ ਹੱਕ ਵਿੱਚ ਗਿਆ।

ਦੂਜੇ ਪਾਸੇ ਨਿਸ਼ਾ ਮਲਹੋਤਰਾ ਦੇ ਹੱਕ ਵਿੱਚ6 ਵੋਟ ਗਏ। ਇਸ ਤਰਾਂ ਉਪ ਪ੍ਰਧਾਨ ਰਣਧੀਰ ਸਿੰਘ ਧੀਰਾ ਨੂੰ ਵੀ ਹਲਕਾ ਵਿਧਾਇਕ ਨੂੰ ਮਿਲਾ ਕੇ ਕੁੱਲ 9 ਵੋਟ ਮਿਲੇ।ਅਤੇ ਸਰਬ ਸੰਮਤੀ ਨਾਲ ਸੰਜੀਵ ਕੁਮਾਰ ਲਵਲੀ ਨੂੰ ਨਗਰ ਕੌਂਸਲ ਪ੍ਰਧਾਨ ਅਤੇ ਰਣਧੀਰ ਸਿੰਘ ਧਿਰਾ ਨੂੰ ਉਪ ਪ੍ਰਧਾਨ ਚੁਣਿਆ ਗਿਆ।

ਇਸ ਮੌਕੇ ਹਲਕਾ ਐੱਮ.ਐੱਲ. ਏ ਨੇ ਦੱਸਿਆ ਕਿ ਜਿਸ ਤਰਾਂ ਪਿਛਲੇ 5 ਸਾਲਾਂ ਤੋਂ ਜੰਡਿਆਲਾ ਗੁਰੂ ਹਲਕੇ ਵਿਚ ਵਿਕਾਸ ਦੇ ਕੰਮ ਕੀਤੇ ਹਨ ਉਸ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ।ਮੈਨੂੰ ਆਸ ਹੈ ਕਿ ਇਹ ਸ਼ਹਿਰ ਵਾਸੀਆਂ ਦੇ ਉਮੀਦਾਂ ਤੇ ਖੜੇ ਉਤਰਨਗੇ ।

ਪ੍ਰਧਾਨ ਸੰਜੀਵ ਕੁਮਾਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਜੋ ਜਿੰਮੇਵਾਰੀ ਦਿੱਤੀ ਗਈ ਹੈ ਉਸ ਨੂੰ ਮੈਂ ਪੂਰੀ ਇਮਾਨਦਾਰੀ ਅਤੇ ਪਾਰਟੀ ਲੈਵਲ ਤੋਂ ਉੱਪਰ ਉੱਠ ਕੇ ਲੋਕਾਂ ਦੀ ਉਮੀਦਾਂ ਤੇ ਖੜੇ ਉਤਰਾਗਾ ।ਜਦੋ ਉਪ ਪ੍ਰਧਾਨ ਰਣਧੀਰ ਸਿੰਘ ਨਾਲ ਗੱਲ ਕੀਤੀ ਤਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਮੇਰਾ ਪਰਿਵਾਰ ਸ਼ਹਿਰ ਵਾਸੀਆਂ ਦੇ ਉਮੀਦਾਂ ਤੇ ਖੜੇ ਉਤਰਿਆ ਹੈ।

ਸ਼ਹਿਰ ਵਾਸੀਆਂ ਨਾਲ ਮੇਰਾ ਕੇਵਲ ਰਾਜਨੀਤਿਕ ਹੀ ਨਹੀਂ ਬਲਕਿ ਪਰਿਵਾਰਿਕ ਸੰਬੰਧ ਵੀ ਹੈ ਅਤੇ ਮੈਂ ਪੂਰੀ ਇਮਾਨਦਾਰੀ ਅਤੇ ਤਨ ਮਨ ਨਾਲ ਸ਼ਹਿਰ ਵਾਸੀਆਂ ਦੀ ਸੇਵਾ ਕਰਾਂਗਾ।ਇਸ ਮੌਕੇ ਜਸਵਿੰਦਰ ਪੀ.ਏ,ਡੀ. ਐੱਸ.ਪੀ ਜੰਡਿਆਲਾ ਗੁਰੂ ਸੁਖਵਿੰਦਰ ਪਾਲ ਸਿੰਘ,ਐੱਸ.ਐਚ.ਓ ਤਰਸਿੱਕਾ ਗੁਰਵਿੰਦਰ ਸਿੰਘ, ਰਾਣਾ ਝੰਡ ਅਤੇ ਕੌਂਸਲਰ ਸਾਹਿਬਾਨ ਮਜ਼ੂਦ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...