- Advertisement -
ਯੈੱਸ ਪੰਜਾਬ
ਨਵੀਂ ਦਿੱਲੀ, 14 ਸਤੰਬਰ, 2021:
‘ਆਮ ਆਦਮੀ ਪਾਰਟੀ’ ਨੇ 2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 18 ਹੋਰ ਹਲਕਾ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ।
ਇਸ ਸੰਬੰਧੀ ਇਕ ਸੂਚੀ ਅੱਜ ਪੰਜਾਬ ਪ੍ਰਧਾਨ ਸ੍ਰੀ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ: ਜਰਨੈਲ ਸਿੰਘ ਦੇ ਦਸਤਖ਼ਤਾਂ ਹੇਠ ਜਾਰੀ ਕੀਤੀ ਗਈ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -