Sunday, April 28, 2024

ਵਾਹਿਗੁਰੂ

spot_img
spot_img

ਆਲ ਇੰਡੀਆ ਸਿਵਲ ਸਰਵਿਸਿਜ਼ ਵਾਲੀਬਾਲ ਟੂਰਨਾਮੈਂਟਾਂ ਲਈ ਚੋਣ ਟਰਾਇਲ ਮੋਹਾਲੀ ਵਿਖੇ 16 ਸਤੰਬਰ ਨੂੰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਸਤੰਬਰ, 2021 –
ਹਰਿਆਣਾ ਵਿਖੇ 20 ਤੋਂ 24 ਸਤੰਬਰ, 2021 ਤੱਕ ਹੋਣ ਵਾਲੇ ਆਲ ਇੰਡੀਆ ਸਿਵਲ ਸਰਵਿਸਿਜ਼ ਵਾਲੀਬਾਲ ਟੂਰਨਾਮੈਂਟ (ਪੁਰਸ਼/ਮਹਿਲਾ) ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਕਰਨ ਵਾਸਤੇ ਟਰਾਇਲ ਮੋਹਾਲੀ ਵਿਖੇ 16 ਸਤੰਬਰ ਨੂੰ ਦੁਪਹਿਰ 12.00 ਵਜੇ ਤੋਂ ਲਏ ਜਾਣਗੇ।

ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਮੁਤਾਬਕ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਹਰਿਆਣਾ ਦੇ ਜ਼ਿਲ੍ਹਾ ਕੁਰੂਕਸ਼ੇਤਰ ਦੇ ਦਰੋਣਾਚਾਰੀਆ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਇਸ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਕਰਨ ਹਿੱਤ ਟਰਾਇਲ 16 ਸਤੰਬਰ, 2021 ਨੂੰ ਦੁਪਹਿਰ 12.00 ਵਜੇ ਤੋਂ ਮੋਹਾਲੀ ਦੇ ਸੈਕਟਰ-63 ਸਥਿਤ ਸਪੋਰਟਸ ਸਟੇਡੀਅਮ ਲਏ ਜਾਣੇ ਹਨ।

ਉਨ੍ਹਾਂ ਕਿਹਾ ਕਿ ਚਾਹਵਾਨ ਖਿਡਾਰੀ ਸਰਕਾਰੀ ਮੁਲਾਜਮ (ਰੈਗੂਲਰ) ਆਪਣੇ-ਆਪਣੇ ਵਿਭਾਗਾਂ ਪਾਸੋਂ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਉਪਰੰਤ ਹੀ ਇਨ੍ਹਾਂ ਟਰਾਇਲ ਵਿੱਚ ਭਾਗ ਲੈ ਸਕਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...