- Advertisement -
ਯੈੱਸ ਪੰਜਾਬ
ਚੰਡੀਗੜ੍ਹ, 23 ਸਤੰਬਰ, 2021:
ਸੀਨੀਅਰ ਐਡਵੋਕੇਟ ਸ: ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ।
ਪੰਜਾਬ ਦੀ ਸ:ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵੀਰਵਾਰ ਸਵੇਰੇ ਇਹ ਹੁਕਮ ਜਾਰੀ ਕੀਤੇ ਗਏ ਹਨ।
ਸ: ਪਟਵਾਲੀਆ ਪੰਜਾਬ ਦੇ ਸਾਸਬਕਾ ਐਡਵੋਕਟ ਜਨਰਲ ਸ੍ਰੀ ਅਤੁਲ ਨੰਦਾ ਦੀ ਥਾਂ ਲੈ ਰਹੇ ਹਨ ਜਿਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਬਾਅਦ ਅਸਤੀਫ਼ਾ ਦੇ ਦਿੱਤਾ ਸੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -