Thursday, October 3, 2024
spot_img
spot_img
spot_img
spot_img
spot_img

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਦੁਰਗਿਆਣਾ ਮੰਦਿਰ ਦੇ ਦਰਸ਼ਨ ਕਰਨ ਤੋਂ ਬਾਅਦ ਮਨੀਸ਼ ਸਿਸੋਦੀਆ ਅਤੇ ਭਗਵੰਤ ਮਾਨ ਪਹੁੰਚੇ ਅਟਾਰੀ-ਵਾਹਗਾ ਬਾਰਡਰ

ਯੈੱਸ ਪੰਜਾਬ
ਅੰਮ੍ਰਿਤਸਰ, 25 ਅਗਸਤ, 2024

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਆਪਣੇ ਪਰਿਵਾਰ ਸਮੇਤ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ ‘ਆਪ’ ਆਗੂਆਂ ਨਾਲ ਅਟਾਰੀ-ਵਾਹਗਾ ਬਾਰਡਰ ਪੁੱਜੇ। ਉਹ ਹਰ ਰੋਜ਼ ਸ਼ਾਮ ਨੂੰ ਹੋਣ ਵਾਲੀ ਪਰੇਡ ਦੇਖਣ ਲਈ ਉੱਥੇ ਪਹੁੰਚੇ ਅਤੇ ਪਰੇਡ ਕਰ ਰਹੇ ਫ਼ੌਜੀ ਜਵਾਨਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ