Thursday, October 3, 2024
spot_img
spot_img
spot_img
spot_img
spot_img

ਪੰਜਾਬ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਵਿਖ਼ੇ 29 ਅਗਸਤ ਨੂੰ

ਯੈੱਸ ਪੰਜਾਬ
ਚੰਡੀਗੜ੍ਹ, 27 ਅਗਸਤ, 2024

ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਵੀਰਵਾਰ 29 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਵੇਗੀ।

ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਸਵੇਰੇ 11 ਵਜੇ ਰੱਖੀ ਗਈ ਹੈ।

ਇਸ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ, ਸਗੋਂ ਕਿਹਾ ਗਿਆ ਹੈ ਕਿ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ