Saturday, April 27, 2024

ਵਾਹਿਗੁਰੂ

spot_img
spot_img

ਸੁਖ਼ਮਿੰਦਰ ਸਿੰਘ ਰਾਜਪਾਲ ਮੁੜ ਬਣੇ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ, ਕੀਤਾ ਅਕਾਲੀ ਲੀਡਰਸ਼ਿਪ ਦਾ ਧੰਨਵਾਦ

- Advertisement -

ਯੈੱਸ ਪੰਜਾਬ
ਜਲੰਧਰ, 15 ਅਕਤੂਬਰ, 2021:
ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸੁਖਮਿੰਦਰ ਸਿੰਘ ਰਾਜਪਾਲ ਨੁੰ ਮੁੜ ਤੋਂ ਜਲੰਧਰ ਸ਼ਹਿਰੀ ਦਾ ਯੂਥ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਹੈ ਤੇ ਨਾਲ ਹੀ ਉਹਨਾਂ ਨੂੰ ਕਿਹਾ ਹੈ ਕਿ ਉਹ ਜਲਦੀ ਤੋਂ ਜਲਦੀ ਜ਼ਿਲ੍ਹਾ ਜਲੰਧਰ ਸ਼ਹਿਰੀ ਦਾ ਜਥੇਬੰਦਕ ਢਾਂਚਾ ਬਣਾ ਕੇ ਪਾਰਟੀ ਦੇ ਮੁੱਖ ਦਫਤਰ ਨੁੰ ਭੇਜਣ।

ਆਪਣੀ ਇਸ ਨਿਯੁਕਤੀ ਲਈ ਸੁਖਮਿੰਦਰ ਸਿੰਘ ਰਾਜਪਾਲ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਸਰਦਾਰ ਮਨਜਿੰਦਰ ਸਿੰਘ ਸਿਰਸਾ ਜੀ ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ ਜੀ ਸ ਪਰਮਬੰਸ ਸਿੰਘ ਬੰਟੀ ਰੋਮਾਣਾ, ਸਰਬਜੋਤ ਸਿੰਘ ਸਾਬੀ ਸਕੱਤਰ ਜਨਰਲ, ਜਥੇਦਾਰ ਕੁਲਵੰਤ ਸਿੰਘ ਮੰਨਣ ਜਲੰਧਰ ਸ਼ਹਿਰੀ, ਸੈਂਟਰਲ ਹਲਕੇ ਤੋਂ ਇੰਚਾਰਜ ਚੰਦਨ ਗਰੇਵਾਲ ਜੀ ਤੇ ਜਗਬੀਰ ਸਿੰਘ ਬਰਾੜ ਜੀ ਸ ਸਰਬਜੀਤ ਸਿੰਘ ਮੱਕੜ ਜੀ ਜਥੇਦਾਰ ਪ੍ਰੀਤਮ ਸਿੰਘ ਬਸਤੀ ਮਿੱਠੂ ਸ ਮਨਜੀਤ ਸਿੰਘ ਟੀਟੂ , ਬਲਬੀਰ ਸਿੰਘ ਬਿੱਟੂ ਰਣਜੀਤ ਸਿੰਘ ਰਾਣਾ ਸੁਭਾਸ਼ ਸੋਧੀ ਸ ਗੁਰਪ੍ਰਤਾਪ ਸਿੰਘ ਪੰਨੂ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਪਰਮਿੰਦਰ ਕੌਰ ਪੰਨੂ ਅਤੇ ਸਮੁੱਚੇ ਕੌਂਸਲਰ, ਸਾਰੇ ਸਰਕਲ ਪ੍ਰਧਾਨ ਅਹੁਦੇਦਾਰ ਤੇ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦੁਆਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਵਾਸਤੇ ਦਿਨ ਰਾਤ ਇਕ ਕਰ ਦੇਣਗੇ। ਉਹਨਾਂ ਇਹ ਵੀ ਕਿਹਾ ਕਿ ਉਹ ਸਮੁੱਚੀ ਲੀਡਰਸ਼ਿਪ ਦੇ ਧੰਨਵਾਦੀ ਹਨ ਜਿਹਨਾਂ ਨੇ ਨਿਮਾਣੇ ਵਰਕਰ ਨੁੰ ਇਹ ਮਾਣ ਬਖਸ਼‌ਿਆ।

ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਉਹਨਾਂ ਦੀ ਯੂਥ ਅਕਾਲੀ ਦਲ ਦੀ ਟੀਮ ਆਉਂਦੀਆਂ 2022 ਦੀਆਂ ਚੋਣਾਂ ਵਿਚ ਜਲੰਧਰ ਜ਼ਿਲ੍ਹੇ ਦੇ ਸਮੁੱਚੇ ਹਲਕਿਆਂ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰਾਂ ਦੀ ਲਾਮਿਸਾਲ ਜਿੱਤ ਯਕੀਨੀ ਬਣਾਉਣ ਵਾਸਤੇ ਕੰਮ ਕਰਨਗੇ ਅਤੇ 2022 ਵਿਚ ਲੋਕ ਹਿਤੈਸ਼ੀ ਸਰਕਾਰ ਮੁੜ ਤੋਂ ਸੂਬੇ ਦੀ ਸੇਵਾ ਵਿਚ ਹਾਜ਼ਰ ਹੋਵੇਗੀ।

ਅੱਜ ਇਸ ਮੌਕੇ ਨੋਜਵਾਨਾਂ ਨੇ ਰਾਜਪਾਲ ਦੇ ਗ੍ਰਹਿ ਵਿਖੇ ਢੋਲ ਧਮੱਕੇ ਨਾਲ ਰਾਜਪਾਲ ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਨਿਰਵੈਰ ਸਿੰਘ ਸਾਜਨ ਵਿਜੇ ਕੁਮਾਰ ਮੀਤਾ ਚਰਨਜੀਤ ਸਿੰਘ ਚੱਸਕੀ ਦਮਨਪ੍ਰੀਤ ਸਿੰਘ ਕੇਪੀ ਇੰਦਰ ਸਿੰਘ ਅਲੱਗ ਜਗਦੀਪ ਸਿੰਘ ਹੈਪੀ ਪ੍ਰਦੀਪ ਅੱਤਰੀ, ਅਮਨ ਅੱਤਰੀ ਜਗਦੀਪ ਸਿੰਘ ਹੈਪੀ , ਵਿਜੇ ਕੁਮਾਰ ਮੀਤਾ , ਨਿਰਵੈਰ ਸਿੰਘ ਸਾਜਨ, ਹਰਮਨ ਅਸੀਜਾ , ਇੰਦਰ ਅਲੱਗ , ਚਰਨਜੀਤ ਸਿੰਘ , ਦਮਨਪ੍ਰੀਤ ਕੇ-ਪੀ , ਦਿਲਬਾਗ ਸਿੰਘ, ਅਰਸ਼ਦੀਪ , ਸਨਦੀਪ ਜਿੰਨੀ , ਸਚਿਨ , ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...