Monday, May 6, 2024

ਵਾਹਿਗੁਰੂ

spot_img
spot_img

ਮਹਾਂਰਿਸ਼ੀ ਬਾਲਮੀਕ ਨੇ ਮਹਾਂ ਕਾਵਿ ਰਮਾਇਣ ਦੀ ਰਚਨਾਂ ਕਰਕੇ ਸਮੁੱਚੀ ਮਾਨਵਤਾ ਨੂੰ ਧਰਮ ਦਾ ਮਾਰਗ ਦਿਖਾਇਆ: ਬੱਬੀ ਬਾਦਲ

- Advertisement -

ਯੈੱਸ ਪੰਜਾਬ
ਮੋਹਾਲੀ, ਅਕਤੂਬਰ 17, 2021:
ਮਹਾਰਿਸ਼ੀ ਬਾਲਮੀਕ ਜੀ ਨੇ ਮਹਾਂ ਕਾਵਿ ਰਮਾਇਣ ਦੀ ਰਚਨਾ ਕਰਕੇ ਸਮੁੱਚੀ ਮਾਨਵਤਾ ਨੂੰ ਧਰਮ ਦਾ ਮਾਰਗ ਦਿਖਾਇਆ ਅਤੇ ਸਮੁੱਚੀ ਲੁਕਾਈ ਨੂੰ ਸਰਬ ਸਾਂਝੀਵਾਲਤਾ ਦੇ ਮੁੱਦਈ ਹੋਣ ਦਾ ਸੰਦੇਸ਼ ਦਿੱਤਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਰਨਲ ਸਕੱਤਰ ਤੇ ਨੌਜੁਆਨ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਭਗਵਾਨ ਬਾਲਮੀਕੀ ਸੋਭਾਂ ਕਮੇਟੀ ਵੱਲੋਂ ਮਹਾਰਿਸ਼ੀ ਬਾਲਮੀਕ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮੋਹਾਲੀ ਵਿਖੇ ਸੋਭਾਂ ਯਾਤਰਾ ਵਿੱਚ ਹਾਜ਼ਰੀ ਭਰਦਿਆਂ ਆਖੇ ।

ਉਨ੍ਹਾਂ ਕਿਹਾ ਕਿ ਮਹਾਂਰਿਸ਼ੀ ਬਾਲਮੀਕ ਜੀ ਵੱਲੋਂ ਰਚਿਤ ਗ੍ਰੰਥ ਰਮਾਇਣ ਦੁਨੀਆਂ ਦਾ ਇੱਕ ਅਜਿਹਾ ਗ੍ਰੰਥ ਹੈ ਜਿਸ ਵਿੱਚ ਮਾਨਵੀ ਜੀਵਨ ਦੀਆਂ ਅਦਰਸ ਕਦਰਾਂ ਕੀਮਤਾਂ ਸਮੋਈਆ ਹੋਈਆ ਹਨ ਜੋ ਕਿ ਹਰ ਇੱਕ ਮਨੁੱਖ ਲਈ ਪ੍ਰੇਰਣਾ ਸਰੋਤ ਹਨ। ਬੱਬੀ ਬਾਦਲ ਨੇ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਜੋ ਸਮਾਜ ਵਿੱਚ ਵੱਧ ਤੋਂ ਵੱਧ ਆਪਸੀ ਭਾਈਚਾਰਕ ਸਾਂਝ ਪੈਦਾ ਹੋਵੇ।

ਇਸ ਮੌਕੇ ਮਨਜੀਤ ਗਿੱਲ, ਬਿੱਲੂ ਬਾਲਮੀਕੀ ਚੇਅਰਮੈਨ, ਬਲਵਿੰਦਰ ਸਿੰਘ ਕੁੰਭੜਾ ਪ੍ਰਧਾਨ, ਰਮਨਦੀਪ ਸਿੰਘ, ਬਲਵਿੰਦਰ ਸਿੰਘ ਬਿੰਦਰ, ਦੀਪ ਧਰਮਗੜ੍ਹ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਇਕਬਾਲ ਸਿੰਘ ਸਾਬਕਾ ਸਰਪੰਚ, ਹਰਜੀਤ ਸਿੰਘ, ਜਰਨੈਲ ਸਿੰਘ ਹੇਮਕੁੰਟ, ਰੋਕੀ ਬਾਲਮੀਕੀ, ਅਨੀਲ ਕੁਮਾਰ, ਤਰਲੋਕ ਸਿੰਘ, ਸੁਰਿੰਦਰ ਸਿੰਘ ਕੰਡਾਲਾ, ਬਾਬਾ ਨਰਿੰਦਰ ਸਿੰਘ, ਰਾਜਨ, ਲਵਲੀ, ਸੁਖਵਿੰਦਰ ਸਿੰਘ, ਮਹਿੰਦਰ ਸਿੰਘ ਜਗਤਪੁਰਾ, ਪਲਵਿੰਦਰ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...