Sunday, April 28, 2024

ਵਾਹਿਗੁਰੂ

spot_img
spot_img

ਪ੍ਰੋਃ ਮੋਹਨ ਸਿੰਘ ਜੀ ਦੇ 116ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਚਾਰ ਚਰਚਾ ਤੇ ਕਵੀ ਦਰਬਾਰ 20 ਅਕਤੂਬਰ ਨੂੰ

- Advertisement -

ਯੈੱਸ ਪੰਜਾਬ
ਲੁਧਿਆਣਾ, 18 ਅਕਤੂਬਰ, 2021 –
ਪੋਸਟ ਗਰੈਜੂਏਟ ਪੰਜਾਬੀ ਵਿਭਾਗ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਵੱਲੋਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਯੁਗ ਕਵੀ ਪ੍ਰੋ. ਮੋਹਨ ਸਿੰਘ ਜੀ ਦੇ 116ਵੇਂ ਜਨਮ ਦਿਵਸ ਮੌਕੇ 20 ਅਕਤੂਬਰ 2021 ਸ਼ਾਮ 05:00 ਵਜੇ ਵਿਚਾਰ ਚਰਚਾ ਤੇ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ।

ਜਿਸ ਵਿੱਚ ਸੁਆਗਤੀ ਸ਼ਬਦ ਡਾ ਸ ਪ ਸਿੰਘ, ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਬੋਲਣਗੇ। ਜਦ ਕਿ ਆਰੰਭਕ ਸ਼ਬਦਾਂ ਵਿੱਚ ਗੁਰਭਜਨ ਗਿੱਲ ਪ੍ਰਧਾਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਪ੍ਰੋਃ ਮੋਹਨ ਸਿੰਘ ਰਚਨਾ ਤੇ ਲੋਕ ਸੰਘਰਸ਼। ਵਿਸ਼ੇ ਤੇ ਸੰਬੋਧਨ ਕਰਨਗੇ।

ਇਹ ਜਾਣਕਾਰੀ ਦਿੰਦਿਆਂ ਕਾਲਿਜ ਪ੍ਰਿੰਸੀਪਲ ਡਾਃ ਅਰਵਿੰਦਰ ਸਿੰਘ ਭੱਲਾ ਤੇ ਪੰਜਾਬੀ ਵਿਭਾਗ ਦੇ ਮੁਖੀ ਡਾਃ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਔਨਲਾਈਨ ਸਮਾਗਮ ਦੀ ਪ੍ਰਧਾਨਗੀ ਸਃ ਚੰਚਲ ਸਿੰਘ ਚੌਧਰੀ, ਪ੍ਰਧਾਨ, ਪੋਠੋਹਾਰ ਐਸੋਸੀਏਸ਼ਨ, ਯੂ. ਕੇ.ਕਰਨਗੇ।

ਮੁੱਖ ਭਾਸ਼ਨ ਡਾ ਵਨੀਤਾ ਕਨਵੀਨਰ ਪੰਜਾਬੀ, ਭਾਰਤੀ ਸਾਹਿੱਤ ਅਕਾਡਮੀ ਨਵੀਂ ਦਿੱਲੀ ਦੇਣਗੇ। ਆਪਣੇ ਬਾਬਲ ਦੀਆਂ ਯਾਦਾਂ ਪ੍ਰੋ. ਜਿੰਦਾਂ ਪੂਰੀ ਸਪੁੱਤਰੀ ਪ੍ਰੋਫ਼ੈਸਰ ਮੋਹਨ ਸਿੰਘ ਸੁਣਾਉਣਗੇ।

ਕਵੀ ਦਰਬਾਰ ਦਾ ਸੰਚਾਲਨ ਪ੍ਰੋਃ ਸ਼ਰਨਜੀਤ ਕੌਰ ਕਰਨਗੇ। ਕਵੀ ਦਰਬਾਰ ਵਿੱਚ ਪ੍ਰੋਃ ਰਵਿੰਦਰ ਭੱਠਲ ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ, ਡਾਃ ਲਖਵਿੰਦਰ ਜੌਹਲ ਸਕੱਤਰ ਜਨਰਲ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ, ਬੂਟਾ ਸਿੰਘ ਚੌਹਾਨ ਬਰਨਾਲਾ,ਬਲਵਿੰਦਰ ਸੰਧੂ ਪਟਿਆਲਾ, ਡਾਃ ਗੁਰਚਰਨ ਕੌਰ ਕੋਚਰ ਲੁਧਿਆਣਾ,ਤ੍ਰੈਲੋਚਨ ਲੋਚੀ ਲੁਧਿਆਣਾ, ਜੰਗ ਸਿੰਘ ਫੱਟੜ ਸੰਗਰੂਰ,ਮਨਜਿੰਦਰ ਧਨੋਆ ਲੁਧਿਆਣਾ,ਨਰਿੰਦਰ ਕੁਮਾਰ ਜਲੰਧਰ,ਪ੍ਰਿੰਸੀਪਲ ਕਮਲਗੀਤ ਕੌਰ ਸਰਹਿੰਦ,ਰਾਜਦੀਪ ਸਿੰਘ ਤੂਰ ਜਗਰਾਉਂ ਤੇ ਕੰਵਰ ਇਕਬਾਲ ਸਿੰਘ ਕਪੂਰਥਲਾ ਸ਼ਾਮਿਲ ਹੋਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਯੈੱਸ ਪੰਜਾਬ ਨਵੀਂ ਦਿੱਲੀ, 28 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,171FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...