Sunday, April 28, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਅਮਿਤ ਸ਼ਾਹ ਨਾਲ ਮੁਲਾਕਾਤਾਂ ਕਰ ਕਰ ਕੇ ਡਰਾਉਂਦੇ ਰਹੇ ਕਾਂਗਰਸ ਹਾਈਕਮਾਨ ਨੂੰ: ਡਾ: ਨਵਜੋਤ ਕੌਰ ਸਿੱਧੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਅਕਤੂਬਰ, 2021:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਦੀ ਧਰਮਪਤਨੀ ਡਾ: ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਨੂੂੰ ਡਰਾ ਡਰਾ ਕੇ ਟਾਈਮ ਪਾਸ ਕਰਦੇ ਰਹੇ ਹਨ।

ਉਹਨਾਂ ਕਿਹਾ ਕਿ ਜਦੋਂ ਵੀ ਇਹ ਗੱਲ ਆਉਂਦੀ ਸੀ ਕਿ ਉਹਨਾਂ ਨੂੂੰ ਮੁੱਖ ਮੰਤਰੀ ਵਜੋਂ ਪਾਸੇ ਕਰ ਦਿੱਤਾ ਜਾਵੇ ਕਿਉਂਕਿ ਉਹ ਕੰਮ ਨਹੀਂ ਕਰ ਰਹੇ ਤਾਂ ਉਹ ਸਾਰਾ ਟਾਈਮ ਪਾਰਟੀ ਨੂੂੰ ਡਰਾਉਂਦੇ ਹੀ ਰਹੇ।

ਡਾ: ਸਿੱਧੂ ਨੇ ਆਖ਼ਿਆ ਕਿ ਜਦ ਵੀ ਉਹਨਾਂ ਬਾਰੇ ਮੁੱਦਾ ਪਾਰਟੀ ਅੰਦਰ ਉਠਾਇਆ ਜਾਂਦਾ ਸੀ ਤਾਂ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਚਲੇ ਜਾਂਦੇ ਸਨ ਕਿ ਮੈਂ 23-24 ਐਮ.ਐਲ.ਏ. ਲੈ ਕੇ ਪਾਰਟੀ ਛੱਡ ਦੇਵਾਂਗਾ।

ਕਾਂਗਰਸ ਆਗੂ ਡਾ: ਸਿੱਧੂ ਨੇ ਦਾਅਵਾ ਕੀਤਾ ਕਿ ਇਸ ਗੱਲ ਤੋਂ ਕਾਂਗਰਸ ਹਾਈਕਮਾਨ ਡਰ ਜਾਂਦੀ ਸੀ ਕਿ ਪੰਜਾਬ ਵਿੱਚ ਸਾਡੀ ਸਰਕਾਰ ਹੀ ਨਾ ਟੁੱਟ ਜਾਵੇ।

ਉਹਨਾਂ ਇਹ ਵੀ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਨਿਯੁਕਤ ਕੀਤੇ ਐਡਵੋਕੇਟ ਜਨਰਲ ਅਤੁਲ ਨੰਦਾ ਹਾਈ ਕੋਰਟ ਵਿੱਚ ਕਈਆਂ ਅਹਿਮ ਕੇਸਾਂ ਵਿੱਚ ਪੇਸ਼ ਨਹੀਂ ਹੁੰਦੇ ਰਹੇ। ਉਹਨਾਂ ਕਿਹਾ ਕਿ ਸਰਕਾਰੀ ਜ਼ਮੀਨਾਂ ਦੇ ਮਾਮਲਿਆਂ ਵਿੱਚ ਵੀ ਐਡਵੋਕੇਟ ਜਨਰਲ ਪੇਸ਼ ਨਹੀਂ ਹੁੰਦੇ ਰਹੇ। ਉਹਨਾਂ ਸਵਾਲ ਕੀਤਾ ਕਿ ਐਡਵੋਕੇਟ ਜਨਰਲ ਹੁੰਦਾ ਕਾਹਦੇ ਲਈ ਹੈ। ਉਹਨਾਂ ਕਿਹਾ ਕਿ ਐਡਵੋਕੇਟ ਜਨਰਲ ਰੱਖ਼ਿਆ ਹੀ ਇਸੇ ਲਈ ਹੁੰਦਾ ਹੈ ਕਿ ਉਹ ਸਰਕਾਰ ਦੇ, ਸੂਬੇ ਦੇ ਕੇਸ ਲੜੇ। ਉਹਨਾਂ ਕਿਹਾ ਕਿ ਕਈ ਕੇਸਾਂ ਵਿੱਚ ਇਕ ਵਾਰ ਵੀ ਐਡਵੋਕੇਟ ਜਨਰਲ ਹਾਈਕੋਰਟ ਵਿੱਚ ਪੇਸ਼ ਹੀ ਨਹੀਂ ਹੋਇਆ।

ਇਸ ਨੂੰ ਵੀ ਪੜ੍ਹੋ:
ਨਵਜੋਤ ਕੌਰ ਸਿੱਧੂ ਨੇ ਪਾ’ਤਾ ਖ਼ਿਲੇਰਾ: ਕੈਪਟਨ ਰਾਜ ’ਚ ਕੋਈ ਵੱਡੀ ਪੋਸਟਿੰਗ ਅਰੂਸਾ ਤੋਂ ਬਿਨਾਂ ਨਹੀਂ ਸੀ ਹੁੰਦੀ, ਪੰਜਾਬ ਦੇ ਪੈਸੇ ਲੈ ਦੁਬਈ ਭੱਜੀ ਅਰੂਸਾ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...