Saturday, May 4, 2024

ਵਾਹਿਗੁਰੂ

spot_img
spot_img

ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ: ਉਦਘਾਟਨੀ ਮੈਚ ਵਿੱਚ ਪੰਜਾਬ ਪੁਲਿਸ ਨੇ ਰੇਲ ਕੋਚ ਫੈਕਟਰੀ ਕਪੂਰਥਲਾ ਨੂੰ 1-0 ਦੇ ਫਰਕ ਨਾਲ ਹਰਾਇਆ

- Advertisement -

ਜਲੰਧਰ 23 ਅਕਤੂਬਰ, 2021 –
ਪੰਜਾਬ ਪੁਲਿਸ ਨੇ ਰੇਲ ਕੋਚ ਫੈਕਟਰੀ ਕਪੂਰਥਲਾ ਨੂੰ 1-0 ਦੇ ਫਰਕ ਨਾਲ ਹਰਾ ਕੇ 38ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਵਿੱਚ ਜੇਤੂ ਸੁਰੂਆਤ ਕਰਦੇ ਹੋਏ ਤਿੰਨ ਅੰਕ ਹਾਸਲ ਕੀਤੇ। ਜਲੰਧਰ ਕੈਂਟ ਦੇ ਕਟੋਚ ਐਸਟਰੋਟਰਫ ਹਾਕੀ ਸਟੇਡੀਅਮ ਵਿਖੇ ਸ਼ੁਰੂ ਹੋਏ ਉਕਤ ਟੂਰਨਾਮੈਂਟ ਦਾ ਉਦਘਾਟਨ ਲੈਫਟੀਨੈਂਟ ਕਰਨਲ ਸੀ ਬੰਸੀ ਪੁਨੱਪਾ ਏਵੀਐਸਐਮ ਵੀਐਸਐਮ ਨੇ ਕੀਤਾ।

ਉਦਘਾਟਨੀ ਸਮਾਰੋਹ ਦੌਰਾਨ ਮੁੱਖ ਮਹਿਮਾਨ ਨੇ ਦੋਵਾਂ ਟੀਮਾਂ ਦੇ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ। ਮੁੱਖ ਮਹਿਮਾਨ ਦਾ ਸਵਾਗਤ ਸੁਰਜੀਤ ਹਾਕੀ ਸੋਸਾਇਟੀ ਦੇ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਨੇ ਕੀਤਾ। ਦੋਵਾਂ ਟੀਮਾਂ ਦਰਮਿਆਨ ਮੁਕਾਬਲਾ ਕਾਂਟੇਦਾਰ ਰਿਹਾ। ਖੇਡ ਦਾ ਪਹਿਲਾ ਕਵਾਰਟਰ ਬਿਨ੍ਹਾਂ ਕਿਸੇ ਗੋਲ ਦੇ ਬਰਾਬਰ ਰਿਹਾ। ਖੇਡ ਦੇ ਦੂਜੇ ਕਵਾਰਟਰ ਦੇ 27ਵੇਂ ਮਿੰਟ ਵਿੱਚ ਪੰਜਾਬ ਪੁਲਿਸ ਵਲੋਂ ਉਲੰਪੀਅਨ ਰਮਨਦੀਪ ਸਿੰਘ ਨੇ ਸਿਮਰਨਜੀਤ ਸਿੰਘ ਦੇ ਪਾਸ ਤੇ ਮੈਦਾਨੀ ਗੋਲ ਕਰਕੇ ਪੁਲਿਸ ਨੂੰ ਬੜਤ ਦੁਆਈ। ਅੱਧੇ ਸਮੇਂ ਤੱਕ ਪੰਜਾਬ ਪੁਲਿਸ 1-0 ਨਾਲ ਅੱਗੇ ਸੀ।

ਹਾਫ ਟਾਇਮ ਤੋਂ ਬਾਅਦ ਖੇਡ ਦੇ ਤੀਜੇ ਕਵਾਰਟਰ ਵਿੱਚ ਰੇਲ ਕੋਚ ਫੈਕਟਰੀ ਕਪੂਰਥਲਾ ਨੂੰ ਲਗਾਤਾਰ ਤਿੰਨ ਪੈਨਲਟੀ ਕਾਰਨਰ ਮਿਲੇ ਪਰ ਪੰਜਾਬ ਪੁਲਿਸ ਦੇ ਗੋਲਕੀਪਰ ਹਰਜੋਤ ਸਿੰਘ ਨੇ ਸ਼ਾਨਦਾਰ ਬਚਾਅ ਕੀਤੇ। ਖੇਡ ਦੇ ਚੌਥੇ ਕਵਾਰਟਰ ਵਿੱਚ ਦੋਵੇਂ ਟੀਮਾਂ ਨੇ ਗੋਲ ਕਰਨ ਦੇ ਕਈ ਮੌਕੇ ਗੁਆਏ।

ਇਸ ਮੌਕੇ ਤੇ ਉਲੰਪੀਅਨ ਹਰਪ੍ਰੀਤ ਸਿੰਘ ਮੰਡੇਰ, ਲਖਵਿੰਦਰ ਪਾਲ ਸਿੰਘ ਖਹਿਰਾ, ਅਮਰੀਕ ਸਿੰਘ ਪੁਆਰ, ਕ੍ਰਿਪਾਲ ਸਿੰਘ ਮਠਾਰੂ, ਸੁਰਿੰਦਰ ਸਿੰਘ ਭਾਪਾ, ਗੁਰਵਿੰਦਰ ਸਿੰਘ ਗੁਲੂ, ਰਾਮ ਪ੍ਰਤਾਪ, ਰਣਬੀਰ ਸਿੰਘ ਰਾਣਾ ਟੁੱਟ, ਕੁਲਵਿੰਦਰ ਸਿੰਘ ਥਿਆੜਾ, ਉਲੰਪੀਅਨ ਰਜਿੰਦਰ ਸਿੰਘ, ਡੀਐਸਪੀ ਮੇਜਰ ਸਿੰਘ, ਡੀਐਸਪੀ ਹਰਿੰਦਰ ਸਿੰਘ ਡਿੰਪੀ, ਗੌਰਵ ਮਹਾਜਨ, ਟੂਰਨਾਮੈਂਟ ਦੀ ਜੇਤੂ ਟੀਮ ਨੂੰ 5 ਲੱਖ ਦਾ ਨਕਦ ਇਨਾਮ ਦੇਣ ਵਾਲੇ ਐਨਆਰਆਈ ਅਮੋਲਕ ਸਿੰਘ ਗਾਖਲ, ਨੱਥਾ ਸਿੰਘ ਗਾਖਲ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

ਜਲੰਧਰ, 23 ਅਕਤੂਬਰ, 2021 –

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...