Wednesday, October 2, 2024
spot_img
spot_img
spot_img
spot_img
spot_img

ਸਪੀਕਰ ਸੰਧਵਾਂ ਨੇ ਉਪ-ਰਾਸ਼ਟਰਪਤੀ ਧਨਖ਼ੜ ਨਾਲ ਕੀਤੀ ਮੁਲਾਕਾਤ, ਸੰਸਦੀ ਰਵਾਇਤਾਂ ਨੂੰ ਮਜ਼ਬੂਤ ਕਰਨ ਲਈ ਹੋਈ ਵਿਚਾਰ-ਚਰਚਾ

ਯੈੱਸ ਪੰਜਾਬ
ਨਵੀਂ ਦਿੱਲੀ, 30 ਅਗਸਤ, 2024

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦਿੱਲੀ ਵਿਖ਼ੇ ਦੇਸ਼ ਦੇ ਉਪ-ਰਾਸ਼ਟਰਪਤੀ ਸ੍ਰੀ ਜਗਦੀਪ ਧਨਖ਼ੜ ਨਾਲ ਮੁਲਾਕਾਤ ਕੀਤੀ।

ਇਸ ਸ਼ਿਸ਼ਵਟਾਚਾਰ ਮੁਲਾਕਾਤ ਦੌਰਾਨ ਉਨ੍ਹਾਂ ਨੇ ਦੇਸ਼ ਅਤੇ ਪੰਜਾਬ ਦੀ ਬਿਹਤਰੀ ਲਈ ਵਿਚਾਰ ਵਟਾਂਦਰਾ ਕੀਤਾ ਅਤੇ ਪਾਰਲੀਮੈਂਟਰੀ ਰਵਾਇਤਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰਾਂ ਦਾ ਅਦਾਨ-ਪ੍ਰਦਾਨ ਵੀ ਕੀਤਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ