Wednesday, October 2, 2024
spot_img
spot_img
spot_img
spot_img
spot_img

ਨਵ-ਨਿਯੁਕਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼ਰੂਤੀ ਸ਼ਰਮਾ ਨੇ ਆਪਣਾ ਅਹੁਦਾ ਸੰਭਾਲਿਆ

ਯੈੱਸ ਪੰਜਾਬ
ਰੂਪਨਗਰ, 30 ਅਗਸਤ, 2024

ਨਵ-ਨਿਯੁਕਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰੂਪਨਗਰ ਸ਼ਰੂਤੀ ਸ਼ਰਮਾ ਨੇ ਅੱਜ ਆਪਣੇ ਦਫਤਰ ਵਿਖੇ ਅਹੁਦਾ ਸੰਭਾਲ ਲਿਆ ਹੈ।

ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਸਕੀਮਾਂ ਜਿਵੇਂ ਕਿ ਬੇਟੀ ਬਚਾਓ ਬੇਟੀ ਪੜ੍ਹਾਓ, ਪ੍ਰਧਾਨ ਮੰਤਰੀ ਪੋਸ਼ਣ, ਆਈ.ਸੀ.ਡੀ.ਸੀ, ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਦੀ ਸਮੀਖਿਆ ਕੀਤੀ ਗਈ।

ਉਨ੍ਹਾਂ ਵੱਲੋਂ ਵਨ ਸਟਾਪ ਸੈਂਟਰ ਰੂਪਨਗਰ ਵਿਖੇ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦਾ ਮੁਆਇਨਾ ਕੀਤਾ ਗਿਆ ਅਤੇ ਸੰਗਠਿਤ ਬਾਲ ਸੁਰੱਖਿਆ ਸਕੀਮ ਬਾਰੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨਾਲ ਗੱਲਬਾਤ ਵੀ ਕੀਤੀ ਗਈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ