Wednesday, October 2, 2024
spot_img
spot_img
spot_img
spot_img
spot_img

ਪੰਜਾਬ ਸਰਕਾਰ ਵੱਲੋਂ 4 ਸਤੰਬਰ ਨੂੰ ਇੱਕ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 02 ਸਤੰਬਰ, 2024

ਪੰਜਾਬ ਸਰਕਾਰ ਨੇ “ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ’ਤੇ 04 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੁੱਧਵਾਰ (04 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ