Monday, May 6, 2024

ਵਾਹਿਗੁਰੂ

spot_img
spot_img

ਗੈਰ-ਕਾਨੂੰਨੀ ਕਲੋਨੀਆਂ ’ਤੇ ਸਖ਼ਤੀ: ਲੁਧਿਆਣਾ ਦੇ ਏ.ਡੀ.ਸੀ. ਸੰਦੀਪ ਕੁਮਾਰ ਨੇ 2 ਰਿਹਾਇਸ਼ੀ ਕਲੋਨੀਆਂ ਦੀ ਉਸਾਰੀ ’ਤੇ ਲਾਈ ਰੋਕ

- Advertisement -

ਯੈੱਸ ਪੰਜਾਬ
ਲੁਧਿਆਣਾ, 26 ਨਵੰਬਰ, 2021 –
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ ਆਈ.ਏ.ਐਸ. ਵੱਲੋਂ ਅੱਜ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਰਿਹਾਇਸ਼ੀ ਕਲੋਨੀਆਂ ਵਿਕਸਤ ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਲੋਨਾਈਜ਼ਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣਾ ਕਾਰੋਬਾਰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚਲਾਉਣਾ ਚਾਹੁੰਦੇ ਹਨ ਤਾਂ ਉਹ ਕਾਨੂੰਨੀ ਰਾਹ ਅਪਣਾਉਣ ਅਤੇ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਤੋਂ ਆਪਣਾ ਲਾਇਸੰਸ ਜਾਰੀ ਕਰਵਾਉਣ.

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ ਅੱਜ ਥਰੀਕੇ ਖੇਤਰ ਵਿੱਚ ਆਰੀਅਨ ਐਨਕਲੇਵ ਅਤੇ ਗ੍ਰੀਨ ਐਨਕਲੇਵ ਨਾਮਕ ਦੋ ਕਲੋਨੀਆਂ ‘ਚ ਦਬਿਸ਼ ਦਿੱਤੀ ਅਤੇ ਇਨ੍ਹਾਂ ਰਿਹਾਇਸ਼ੀ ਕਲੋਨੀਆਂ ਵਿੱਚ ਚੱਲ ਰਹੇ ਗੈਰ-ਕਾਨੂੰਨੀ ਨਿਰਮਾਣ ‘ਤੇ ਰੋਕ ਵੀ ਲਗਾਈ।

ਅੱਜ ਆਪਣੇ ਜਾਰੀ ਪ੍ਰੈਸ ਬਿਆਨ ਵਿੱਚ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਅਜਿਹੇ ਕਲੋਨਾਈਜ਼ਰ ਗਲਾਡਾ ਕੋਲ ਆਪਣੇ ਲਾਇਸੈਂਸ ਲਈ ਅਪਲਾਈ ਕਰ ਸਕਦੇ ਹਨ ਅਤੇ ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਇਹ ਲਾਇਸੰਸ ਬਿਨ੍ਹਾਂ ਕਿਸੇ ਮੁਸ਼ਕਲ ਦੇ ਜਾਰੀ ਕੀਤੇ ਜਾਣਗੇ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਜਾਇਜ਼ ਲਾਇਸੈਂਸ ਤੋਂ ਬਿਨਾਂ ਉਸਾਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਵਿਰੁੱਧ ਸਖ਼ਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...