Saturday, May 4, 2024

ਵਾਹਿਗੁਰੂ

spot_img
spot_img

ਮੋਗਾ ਸ਼ਹਿਰ ਵਿੱਚ 4 ਦਸੰਬਰ ਨੂੰ ਲੱਗੇਗੀ ਮੂੰਹ ਖੁਰ ਬਿਮਾਰੀ ਦੀ ਰੋਕਥਾਮ ਲਈ ਵੈਕਸੀਨ: ਡਾ. ਹਰਵੀਨ ਕੌਰ

- Advertisement -

ਯੈੱਸ ਪੰਜਾਬ
ਮੋਗਾ, 3 ਦਸੰਬਰ, 2021 –
ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਡਾ. ਹਰਵੀਨ ਕੌਰ ਨੇ ਜ਼ਿਲ੍ਹਾ ਦੇ ਪਸ਼ੂ ਪਾਲਕਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਨੈਸ਼ਨਲ ਐਨੀਮਲ ਡਿਸੀਜ਼ ਕੰਟਰੋਲ ਪ੍ਰੋਗਰਾਮ ਅਧੀਨ ਮੱਝਾਂ ਅਤੇ ਗਾਵਾਂ ਵਿੱਚ ਮੂੰਹ ਖੁਰ ਬਿਮਾਰੀ ਦੀ ਰੋਕਥਾਮ ਲਈ ਮਿਤੀ 12 ਨਵੰਬਰ, 2021 ਤੋਂ ਵੈਕਸੀਨੇਸ਼ਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ ਜਿਹੜਾ ਕਿ ਨਿਰੰਤਰ ਜਾਰੀ ਹੈ।

ਮਿਤੀ 4 ਦਸੰਬਰ ਨੂੰ ਮੋਗਾ ਸ਼ਹਿਰ ਵਾਸੀਆਂ ਦੇ ਪਸ਼ੂ ਪਾਲਕਾਂ ਦੇ ਘਰਾਂ ਵਿੱਚ ਟੀਮਾਂ ਵੱਲੋਂ ਪਸ਼ੂਆਂ ਦੇ ਮੂੰਹ ਖੁਰ ਬਿਮਾਰੀ ਤੋਂ ਰੋਕਥਾਮ ਲਈ ਟੀਕਾਕਰਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਸ਼ੂ ਸੰਸਥਾਵਾਂ ਦੇ ਫੀਲਡ ਸਟਾਫ਼ ਵੱਲੋਂ ਘਰ ਘਰ ਜਾ ਕੇ ਇਹ ਵੈਕਸੀਨੇਸ਼ਨ ਯੋਗ ਪਸ਼ੂਆਂ ਦੇ ਲਗਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵੈਕਸੀਨੇਟਡ ਪਸ਼ੂਆਂ ਦੇ ਕੰਨਾਂ ਵਿੱਚ 12 ਨੰਬਰਾਂ ਵਾਲਾ ਪੀਲੇ ਰੰਗ ਦਾ ਟੈਗ ਪਾਇਆ ਜਾ ਰਿਹਾ ਹੈ ਅਤੇ ਇਹ ਐਂਟਰੀ ਇਨਾਫ਼ ਪੋਰਟਲ ‘ਤੇ ਕੀਤੀ ਜਾ ਰਹੀ ਹੈ।

ਡਾ. ਹਰਵੀਨ ਕੌਰ ਨੇ ਜ਼ਿਲ੍ਹਾ ਮੋਗਾ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਵੈਕਸੀਨ ਆਪਣੇ ਪਸ਼ੂ ਨੂੰ ਪਹਿਲ ਦੇ ਆਧਾਰ ਤੇ ਲਗਵਾਉਣ ਤਾਂ ਜੋ ਪਸ਼ੂਆਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਹੋਰ ਵਧੇਰੇ ਜਾਣਕਾਰੀ ਲਈ ਪਸ਼ੂ ਪਾਲਕ ਆਪਣੇ ਨੇੜੇ ਦੀ ਪਸ਼ੂ ਸੰਸਥਾ ਨਾਲ ਸੰਪਰਕ ਕਰ ਸਕਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,151FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...