Sunday, April 28, 2024

ਵਾਹਿਗੁਰੂ

spot_img
spot_img

ਰਿਲਾਇੰਸ ਦੇ ਸਟੋਰਾਂ ’ਚ ਸਕਿਉਰਿਟੀ ਗਾਰਡਾਂ ਦੀ ਭਰਤੀ ਲਈ ਰੋਜ਼ਗਾਰ ਮੇਲਾ 6 ਦਸੰਬਰ ਨੂੰ: ਅਪਨੀਤ ਰਿਆਤ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 4 ਦਸੰਬਰ, 2021 –
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ਼੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਲੋਂ ਰਿਲਾਇੰਸ ਸਟੋਰਾਂ ਵਿਚ ਬਤੌਰ ਸਕਿਉਰਿਟੀ ਗਾਰਡ ਦੀਆਂ 70 ਖਾਲੀ ਆਸਾਮੀਆਂ ਲਈ ਬਾਲਾਜੀ ਸਕਿਉਰਿਟੀ ਸਰਵਿਸਜ਼ ਰਾਹੀਂ ਭਰਤੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਚੁਣੇ ਗਏ ਉਮੀਦਵਾਰਾਂ ਨੁੰ ਜਲੰਧਰ, ਲੁਧਿਆਣਾ, ਰੋਪੜ ਤੇ ਮੋਹਾਲੀ ਜ਼ਿਲਿ੍ਹਆਂ ਵਿਚ ਰਿਲਾਇੰਸ ਦੇ ਵੱਖ-ਵੱਖ ਸਟੋਰਾਂ ਵਿਚ ਤਾਇਨਾਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੰਪਨੀ ਵਲੋਂ ਇਸ ਪੋਸਟ ਲਈ ਨੋ ਤੋਂ ਬਾਰ੍ਹਾਂ ਘੰਟੇ ਦੀ ਡਿਊਟੀ ਲਈ 16 ਹਜ਼ਾਰ ਰੁਪਏ ਤੋਂ 23 ਹਜ਼ਾਰ ਰੁਪਏ ਮਾਸਿਕ ਤਨਖਾਹ ਦੇ ਨਾਲ-ਨਾਲ ਪੀ.ਐਫ. ਤੇ ਈ.ਐਸ. ਆਈ. ਦੀ ਸੁਵਿਧਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੰਪਨੀ ਵਲੋਂ ਮੁਫ਼ਤ ਯੂਨੀਫਾਰਮ ਕਿੱਟ ਵੀ ਦਿੱਤੀ ਜਾਵੇਗੀ।

ਨ੍ਹਾਂ ਕਿਹਾ ਕਿ ਚਾਹਵਾਨ ਬਾਹਰਵੀਂ ਪਾਸ ਉਮੀਦਵਾਰ (ਕੇਵਲ ਲੜਕੇ) ਜਿਨ੍ਹਾਂ ਦੀ ਉਮਰ 22 ਸਾਲ ਤੋਂ 37 ਸਾਲ ਤੇ ਸਾਬਕਾ ਸੈਨਿਕ ਉਮਰ ਵੱਧ ਤੋਂ ਵੱਧ 45 ਸਾਲ, ਕੱਦ ਘੱਟ ਤੋਂ ਘੱਟ 5 ਫੁਟ 6 ਇੰਚ ਹੋਵੇ, ਆਪਣਾ ਬਾਹਰਵੀਂ ਪਾਸ ਸਰਟੀਫਿਕੇਟ, ਆਧਾਰ ਕਾਰਡ ਤੇ ਪਾਸਪੋਰਟ ਸਾਈਜ ਫੋਟੋ ਲੈ ਕੇ 6 ਦਸੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਐਮ.ਐਸ.ਡੀ.ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ ਵਿਚ ਇੰਟਰਵਿਊ ਲਈ ਪਹੁੰਚਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,171FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...