ਯੈੱਸ ਪੰਜਾਬ
ਨਵੀਂ ਦਿੱਲੀ, 6 ਸਤੰਬਰ, 2024
ਕਾਂਗਰਸ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 31 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।
ਭਾਰਤ ਦੀ ਉਲੰਪੀਅਨ ਪਹਿਲਵਾਨ, ਵਿਨੇਸ਼ ਫ਼ੋਗਾਟ, ਜਿਸ ਨੇ ਅੱਜ ਹੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ, ਨੂੰ ਜੁਲਾਨਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ।
ਸੂਚੀ ਹੇਠ ਅਨੁਸਾਰ ਹੈ