spot_img
Monday, June 17, 2024

ਵਾਹਿਗੁਰੂ

spot_img
spot_img

ਅਕਾਲੀ ਦਲ ਅੰਮ੍ਰਿਤਸਰ ਨੇ 32 ਹੋਰ ਉਮੀਦਵਾਰ ਐਲਾਨੇ, ਸਿਮਰਨਜੀਤ ਸਿੰਘ ਮਾਨ ਅਮਰਗੜ੍ਹ ਤੋਂ ਚੋਣ ਲੜਨਗੇ

- Advertisement -

ਯੈੱਸ ਪੰਜਾਬ
ਜਲੰਧਰ, 12 ਜਨਵਰੀ, 2022:
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਜ਼ਿਲ੍ਹਾ ਮਲੇਰਕੋਟਲਾ ਦੇ ਹਲਕਾ ਅਮਰਗੜ੍ਹ ਤੋਂ ਚੋਣ ਲੜਨਗੇ।

ਇਹ ਜਾਣਕਾਰੀ ਸ: ਮਾਨ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਨੇ ਅੱਜ ਪਾਰਟੀ ਦੇ 32 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਅਤੇ ਕਿਹਾ ਕਿ ਪਾਰਟੀ ਵੱਲੋਂ ਇਹ ਚੋਣਾਂ ਪੰਥਕ ਤੇ ਲੋਕ ਮੁੱਦਿਆਂ ਦੇ ਆਧਾਰ ’ਤੇ ਲੜੀਆਂ ਜਾਣਗੀਆਂ।

ਉਨ੍ਹਾਂ ਵੱਲੋਂ ਐਲਾਨੇ ਗਏ ਉਮੀਦਵਾਰ ਹੇਠ ਅਨੁਸਾਰ ਹਨ:

ਡੇਰਾ ਬੱਸੀ: ਭਾਊ ਬਲਜੀਤ ਸਿੰਘ

ਦਸੂਹਾ: ਸੁਖਵਿੰਦਰ ਸਿੰਘ

ਮੁਕੇਰੀਆਂ: ਪਰਮਿੰਦਰ ਸਿੰਘ ਖ਼ਾਲਸਾ

ਅਮਲੋਹ: ਲਖ਼ਬੀਰ ਸਿੰਘ ਸੌਂਤੀ

ਸਨੌਰ: ਬਿਕਰਮਜੀਤ ਸਿੰਘ

ਘਨੌਰ: ਜਗਦੀਪ ਸਿੰਘ

ਡੇਰਾ ਬਾਬਾ ਨਾਨਕ: ਬੀਬੀ ਬਲਜੀਤ ਕੌਰ

ਫ਼ਤਹਿਗੜ੍ਹ ਚੂੜੀਆਂ: ਕੁਲਵੰਤ ਸਿੰਘ ਮਝੈਲ

ਸਰਦੂਲਗੜ੍ਹ: ਬਲਦੇਵ ਸਿੰਘ ਸਾਹਨੇਵਾਲ

ਅੰਮ੍ਰਿਤਸਰ ਦੱਖਣੀ: ਪ੍ਰਿਤਪਾਲ ਸਿੰਘ

ਅੰਮ੍ਰਿਤਸਰ ਉੱਤਰੀ: ਦਵਿੰਦਰ ਸਿੰਘ ਫ਼ਤਹਿਪੁਰ

ਅੰਮ੍ਰਿਤਸਰ ਪੱਛਮੀ: ਬਾਬਾ ਅਮਰ ਸਿੰਘ

ਮਲੇਰਕੋਟਲਾ: ਅਬਦੁੱਲ ਮਜ਼ੀਦ ਜਾਬਰੀ

ਜਲੰਧਰ ਉੱਤਰੀ: ਗੁਰਪ੍ਰਤਾਪ ਸਿੰਘ

ਆਦਮਪੁਰ: ਕੁਲਦੀਪ ਸਿੰਘ ਨੂਰ

ਬਰਨਾਲਾ: ਗੁਰਪ੍ਰੀਤ ਸਿੰਘ ਖੁੰਡੀ

ਮਹਿਲ ਕਲਾਂ: ਗੁਰਜੰਟ ਸਿੰਘ ਕੱਟੂ

ਲੁਧਿਆਣਾ ਕੇਂਦਰੀ: ਹਰਜਿੰਦਰ ਸਿੰਘ

ਆਤਮ ਨਗਰ, ਲੁਧਿਆਣਾ: ਬਾਬਾ ਦਰਸ਼ਨ ਸਿੰਘ

ਚਮਕੌਰ ਸਾਹਿਬ: ਪ੍ਰਮਿੰਦਰ ਸਿੰਘ ਮਲੋਆ

ਲਹਿਰਾਗਾਗਾ: ਸ਼ੇਰ ਸਿੰਘ ਮੂਨਕ

ਧੂਰੀ: ਨਰਿੰਦਰ ਸਿੰਘ ਕਾਲਾਬੂਲਾ

ਮਲੋਟ: ਰੇਸ਼ਮ ਸਿੰਘ ਥਾਮ

ਪੱਟੀ: ਦਿਲਬਾਗ ਸਿੰਘ ਸ਼ੇਰੋਂ

ਬਠਿੰਡਾ ਸ਼ਹਿਰੀ: ਸਿਮਰਜੋਤ ਸਿੰਘ

ਤਰਨ ਤਾਰਨ: ਅੰਮ੍ਰਿਤਪਾਲ ਸਿੰਘ ਮਹਿਰੋਂ

ਚੱਬੇਵਾਲ: ਜਗਦੀਸ਼ ਸਿੰਘ ਖ਼ਾਲਸਾ

ਅਮਰਗੜ੍ਹ: ਸਿਮਰਨਜੀਤ ਸਿੰਘ ਮਾਨ

ਭੋਆ: ਸੰਤ ਸੇਵਕ ਸਿੰਘ

ਜਲਾਲਾਬਾਦ: ਡਾ: ਗੁਰਮੀਤ ਸਿੰਘ ਵਰਵਾਲ

ਸ਼ੁਤਰਾਣਾ: ਗੁਰਜੀਤ ਸਿੰਘ ਲਾਡਲ

ਸ੍ਰੀ ਆਨੰਦਪੁਰ ਸਾਹਿਬ: ਰਣਜੀਤ ਸਿੰਘ ਸੰਤੋਖ਼ਗੜ੍ਹ

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,022FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...