Sunday, May 5, 2024

ਵਾਹਿਗੁਰੂ

spot_img
spot_img

‘ਆਪ’ ਦੀ ਚੜ੍ਹਤ ਤੋਂ ਬੌਖ਼ਲਾ ਕੇ ਘਟੀਆ ਹੱਥਕੰਡਿਆਂ ’ਤੇ ੳੱਤਰੀ ਕਾਂਗਰਸ – ‘ਆਪ’ ਉਮੀਦਵਾਰਾਂ ਰਣਵੀਰ ਭੁੱਲਰ ਅਤੇ ਅਮਨਦੀਪ ਗੋਲਡੀ ਮੁਸਾਫ਼ਰ ਨੇ ਲਗਾਏ ਦੋਸ਼

- Advertisement -

ਯੈੱਸ ਪੰਜਾਬ
ਬਠਿੰਡਾ, 17 ਜਨਵਰੀ, 2021 –
ਅੱਜ ਆਮ ਆਦਮੀ ਪਾਰਟੀ ਦੇ ਬਠਿੰਡਾ ਦਫ਼ਤਰ ਤੋਂ ਪ੍ਰੈੱਸ ਕਾਨਫਰੰਸ ਰਾਹੀਂ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਆਪ ਦੇ ਉਮੀਦਵਾਰ ਰਣਵੀਰ ਭੁੱਲਰ ਅਤੇ ਹਲਕਾ ਬੱਲੂਆਣਾ ਤੋਂ ਅਮਨਦੀਪ ਮੁਸਾਫ਼ਰ ਨੇ ਕਾਂਗਰਸ ਉਪੱਰ ਦੋਸ਼ ਲਗਾਉਂਦੇ ਹੋਏ ਕਿਹਾ ਕਾਂਗਰਸ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਅਤੇ ਵਲੰਟੀਅਰਾਂ ਨੂੰ ਡਰਾ ਧਮਕਾ ਕੇ ਅਤੇ ਲਾਲਚ ਦੇ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕਰਨ ਦੇ ਘਟੀਆ ਹੱਥੇਕੰਡੇ ਆਪਣਾਉਣ ਉੱਤੇ ਉਤਰ ਆਈ ਹੈ।

ਉਹਨਾ ਨੇ ਕਿਹਾ ਕਿ ਕਾਂਗਰਸ ਨੂੰ ਪਤਾ ਲੱਗ ਚੁੱਕਿਆ ਹੈ ਕਿ ਅਉਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਜਿਸ ਕਰਕੇ ਕਾਂਗਰਸ ਅਤੇ ਬਾਕੀ ਸਾਰੀਆਂ ਵਿਰੋਧੀ ਧਿਰਾ ਬੁਰੀ ਤਰਾਂ ਬੌਖਲਾ ਚੁੱਕੀਆਂ ਹਨ।

ਉਹਨਾ ਨੇ ਕਿਹਾ ਕਿ ਕਾਂਗਰਸ ਨੇ ਝੂਠੇ ਵਾਅਦੇ ਅਤੇ ਝੂਠੀਆਂ ਸੌਹਾ ਖਾ ਕੇ ਪੰਜਾਬ ਅੰਦਰ ਸੱਤਾ ਹਾਸਿਲ ਕੀਤੀ ਸੀ ਪਰ ਕਾਂਗਰਸ ਆਪਣੇ ਵਾਅਦਿਆਂ ਤੋਂ ਭੱਜਣ ਕਰਕੇ ਲੋਕਾਂ ਵਿੱਚ ਭਾਰੀ ਰੋਸ ਹੈ ਇਹਨਾ ਨੇ ਪਿਛਲੇ ਪੰਜ ਸਾਲਾਂ ਵਿਚ ਪੰਜਾਬ ਅਤੇ ਪੰਜਾਬੀਆਂ ਲਈ ਕੋਈ ਕੰਮ ਨਹੀਂ ਕੀਤਾ।

ਪਰ ਹੁਣ ਸਿਆਸੀ ਤਿਕੜਮ ਬਾਜੀਆਂ ਨਾਲ ਸਰਕਾਰ ਬਣਾਉਣਾ ਚਾਹੁੰਦੇ ਹਨ ਪਰ ਪੰਜਾਬ ਦੇ ਲੋਕ ਇਹਨਾ ਨੂੰ ਪੂਰੀ ਤਰਾਂ ਨਾਲ ਨਕਾਰ ਚੁੱਕੇ ਹਨ ਜਿਸ ਕਾਰਨ ਇਸ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੇ ਹਨ ਹੁਣ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਜੋ ਕੇ ਕੰਮਾਂ ਦੀ ਰਾਜਨੀਤੀ ਕਰਨ ਵਾਲ਼ੀ ਸਰਕਾਰ ਪੰਜਾਬ ਵਿੱਚ ਲਿਆਓਣ ਲਈ ਉਤਾਵਲੇ ਹਨ। ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਪੰਜਾਬ ਵਿੱਚ ਸਰਕਾਰ ਬਣਆਉਣ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...