Thursday, September 19, 2024
spot_img
spot_img
spot_img

ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਸ਼ਤਾਬਦੀ ਸਮਾਗਮਾਂ ਦੇ ਸੰਬੰਧ ਵਿੱਚ 18 ਸਤੰਬਰ ਨੂੰ ਇੱਕ ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਯੈੱਸ ਪੰਜਾਬ
ਤਰਨ ਤਾਰਨ, 17 ਸਤੰਬਰ, 2024

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਅਨੁਸਾਰ 18 ਸਤੰਬਰ ਨੂੰ ਜ਼ਿਲ੍ਹੇ ਦੇ ਕੁੱਝ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਕੂਲ ਆਫ਼ ਐਮੀਨੈਂਸ, ਗੋਇੰਦਾਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਕਾਂਵੇ, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਫਤਿਆਬਾਦ (ਮੁੰਡੇ), ਸਰਕਾਰੀ ਐਲੀਮੈਂਟਰੀ ਸਕੂਲ ਹੰਸਾਂ ਵਾਲਾ, ਗੁਰੂ ਨਾਨਕ ਪਬਲਿਕ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਪਿੰਡੀਆਂ, ਗੁਰੂ ਅਮਰਦਾਸ ਪਬਲਿਕ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਖਵਾਸਪੁਰ, ਬ੍ਰਿਟਿਸ਼ ਵਿਕਟੋਰੀਆ ਸਕੂਲ ਗੋਇੰਦਾਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਖੱਖ,

ਅਮਰਪੁਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੰਦਾ, ਸਰਕਾਰੀ ਐਲੀਮੈਂਟਰੀ ਸਕੂਲ ਫਤਿਆਬਾਦ, ਸਰਕਾਰੀ ਮਿਡਲ ਸਕੂਲ ਖਵਾਸਪੁਰ, ਸਰਕਾਰੀ ਐਲੀਮੈਂਟਰੀ ਸਕੂਲ ਭਰੋਵਾਲ, ਸੇਂਟ ਫਰਾਂਸਿਸ ਸਕੂਲ ਫਤਿਆਬਾਦ, ਸਰਕਾਰੀ ਐਲੀਮੈਂਟਰੀ ਸਕੂਲ ਖੇਲਾ, ਸਰਕਾਰੀ ਐਲੀਮੈਂਟਰੀ ਸਕੂਲ ਧੁੰਦਾ, ਸਰਕਾਰੀ ਐਲੀਮੈਂਟਰੀ ਸਕੂਲ ਭੋਈਆਂ, ਸਰਕਾਰੀ ਐਲੀਮੈਂਟਰੀ ਸਕੂਲ ਝੰਡੇਰ ਮਹਾਂਪੁਰਖਾਂ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਭੈਲ ਢਾਏ ਵਾਲਾ ਸਕੂਲਾਂ ਵਿੱਚ 18 ਸਤੰਬਰ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ