ਯੈੱਸ ਪੰਜਾਬ
ਚੰਡੀਗੜ੍ਹ, 23 ਸਤੰਬਰ, 2024:
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਅੱਜ ਇੱਕ ਅਹਿਮ ਫ਼ੈਸਲਾ ਲੈਂਦਿਆਂ ਆਪਣੇ ਉ.ਐੱਸ.ਡੀ. ਪ੍ਰੋ: ਉਂਕਾਰ ਸਿੰਘ ਸਿੱਧੂ ਨੂੰ ਅਹੁਦੇ ਤੋਂ ਫ਼ਾਰਿਗ ਕਰ ਦਿੱਤਾ ਹੈ।
ਇਸ ਸੰਬੰਧੀ ਅਜੇ ਇਹ ਸਾਹਮਣੇ ਨਹੀਂ ਆਇਆ ਕਿ ਪ੍ਰੋ: ਉਂਕਾਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਕਿਉਂ ਹਟਾਇਆ ਗਿਆ ਹੈ।