ਯੈੱਸ ਪੰਜਾਬ
ਚੰਡੀਗੜ੍ਹ, 23 ਸਤੰਬਰ, 2024
ਪੰਜਾਬ ਕੈਬਨਿਟ ਵਿੱਚੋਂ 4 ਮੰਤਰੀਆਂ ਦੀ ਛਾਂਟੀ ਅਤੇ 5 ਵਿਧਾਇਕਾਂ ਨੂੰ ਮੰਤਰੀ ਬਣਾਏ ਜਾਣ ਮਗਰੋਂ ਸੋਮਵਾਰ ਨੂੰ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੇਂ ਸਿਰਿਉਂ ਮਹਿਕਮਿਆਂ ਦੀ ਵੰਡ ਕਰ ਦਿੱਤੀ ਗਈ ਹੈ।
ਮੁੱਖ ਮੰਤਰੀ ਦਫ਼ਤਰ ਵੱਲੋਂ ਇਸ ਸੰਬੰਧੀ ਜਾਰੀ ਸੂਚੀ ਹੇਠ ਅਨੁਸਾਰ ਹੈ: