Saturday, September 28, 2024
spot_img
spot_img
spot_img
spot_img
spot_img

PPSC ਨੇ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਵਿੱਚ ਯੋਜਨਾ ਅਫ਼ਸਰਾਂ ਦੀਆਂ 7 ਅਸਾਮੀਆਂ ਲਈ ਅੰਤਿਮ ਨਤੀਜੇ ਘੋਸ਼ਿਤ ਕੀਤੇ

ਯੈੱਸ ਪੰਜਾਬ
ਪਟਿਆਲਾ, 27 ਸਤੰਬਰ, 2024

ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਚੇਅਰਮੈਨ ਸ. ਜਤਿੰਦਰ ਸਿੰਘ ਔਲਖ ਨੇ ਦੱਸਿਆ ਹੈ ਕਿ ਪੀਪੀਐਸਸੀ ਨੇ ਅੱਜ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਵਿੱਚ ਯੋਜਨਾ ਅਫ਼ਸਰਾਂ (ਗਰੁੱਪ-ਏ) ਦੀਆਂ 7 ਅਸਾਮੀਆਂ ਲਈ ਅੰਤਿਮ ਨਤੀਜੇ ਘੋਸ਼ਿਤ ਕੀਤੇ ਹਨ।

ਚੇਅਰਮੈਨ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਕੁੱਲ 192 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ ਅਤੇ ਅੱਜ ਹੋਈ ਇੰਟਰਵਿਊ ਲਈ 7 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਸੀ। ਅੰਤਿਮ ਨਤੀਜੇ ਹੁਣ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ www.ppsc.gov.in ‘ਤੇ ਅਪਲੋਡ ਕਰ ਦਿੱਤੇ ਗਏ ਹਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ