Monday, May 6, 2024

ਵਾਹਿਗੁਰੂ

spot_img
spot_img

ਸਰਕਾਰ ਵੱਲੋਂ ਖੇਡਾਂ ਦੇ ਬਜਟ ਵਿੱਚ 52% ਦਾ ਵਾਧਾ ਸ਼ਲਾਘਾਯੋਗ ਕਦਮ: ਐਲ.ਆਰ. ਨਈਅਰ

- Advertisement -

ਯੈੱਸ ਪੰਜਾਬ
ਜਲੰਧਰ, 27 ਜੂਨ, 2022 –
ਪੰਜਾਬ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿਚ ਪੇਸ਼ ਬਜਟ ਵਿੱਚ ਖੇਡਾਂ ਦੇ ਬਜਟ ਵਿੱਚ 52% ਦਾ ਵਾਧਾ ਕਰਨ ਦੀ ਭਪਿਰ ਸ਼ਲਾਘਾ ਕੀਤੀ ਗਈ ਹੈ ।

ਸੁਰਜੀਤ ਹਾਕੀ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਐਲ.ਆਰ. ਨਈਅਰ ਸਾਬਕਾ ਚੀਫ਼ ਕਮਿਸ਼ਨਰ ਇਨਕਮ ਟੈਕਸ (ਸੇਵਾਮੁਕਤ) ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗ ਵਿੱਚ ਅੱਜ ਭਗਵੰਤ ਮਾਨ ਸਰਕਾਰ ਦੇ ਸਾਲ 2022-23 ਦੇ ਪਲੇਠੇ ਬਜਟ ਵਿੱਚ ਸਿਹਤ ਤੇ ਸਿੱਖਿਆ ਦੇ ਨਾਲ ਨਾਲ ਖੇਡਾਂ ਦੇ ਮਹੱਤਵ ਵੱਲ ਧਿਆਨ ਦਿੰਦੇ ਹੋਏ ਪਹਿਲੀ ਵਾਰ ਖੇਡਾਂ ਦੇ ਖੇਤਰ ਵਿਚ ਬਜਟ ਵਿੱਚ 52 % ਵਾਧਾ ਕਰਨ ਲਈ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ ਗਈ ਹੈ ।

ਇਸ ਮੌਕੇ ਉਪਰ ਐਲ.ਆਰ. ਨਈਅਰ ਨੇ ਸਰਕਾਰ ਦਾ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਮੌਜੂਦਾ ਸਟੇਡੀਅਮ ਨੂੰ ਅਪਗ੍ਰੇਡ ਕਰਨ ਦੇ ਫੈਸਲੇ ਲਈ ਵੀ ਵਧਾਈ ਦਿੱਤੀ ।

ਇਸੇ ਦੌਰਾਨ ਉੱਘੇ ਖੇਡ ਵਿਸਲ੍ਹ ਬਲੋਅਰ ਇਕਬਾਲ ਸਿੰਘ ਸੰਧੂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੂੰ ਵਧਾਈ ਦਿੰਦੇ ਹੋਏ ਮੰਗ ਕੀਤੀ ਕਿ ਨਵੇਂ ਬਜ਼ਟ ਵਿਚੋਂ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿੱਚ ਸਾਲ 2005 ਵਿਚ ਲੱਗੀਆਂ ਖਰਾਬ ਫਲੱਡ ਲਾਈਟਾਂ ਨੂੰ ਐਲ.ਈ.ਡੀ. ਵਿਚ ਤਬਦੀਲ ਕਰਨ, ਖਸਤਾ ਹਾਲਤ ਸਟੇਡੀਅਮ ਦੀ ਰਿਪੇਅਰ ਅਤੇ ਵੀ.ਆਈ.ਪੀ. ਬਲਾਕ ਵਿੱਚ ਪੱਕੀਆਂ ਸਟੀਲ ਦੀਆਂ ਫਿਕਸਡ ਕੁਰਸੀਆਂ ਲਗਾਕੇ ਅਪਗ੍ਰੇਡ ਕੀਤਾ ਜਾਵੇ ।

ਇਸ ਮੌਕੇ ਉਪਰ ਸੁਰਜੀਤ ਹਾਕੀ ਸੁਸਾਇਟੀ ਦੇ ਲਖਵਿੰਦਰਪਾਲ ਸਿੰਘ ਖੈਰਾ, ਰਣਬੀਰ ਸਿੰਘ ਟੁੱਟ, ਗੁਰਵਿੰਦਰ ਸਿੰਘ ਗੁੱਲੂ, ਰਾਮ ਪ੍ਰਤਾਪ ਸਿੰਘ, ਰਮਨੀਕ ਸਿੰਘ ਰੰਧਾਵਾ (ਸਟੇਟ ਜੁਆਇੰਟ ਸਕੱਤਰ, ਆਮ ਆਦਮੀ ਪਾਰਟੀ), ਰਨਦੀਪ ਗੁਪਤਾ, ਗੌਰਵ ਅਗਰਵਾਲ ਹਾਜਿਰ ਸਨ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...