Monday, December 30, 2024
spot_img
spot_img
spot_img

ਮੁੱਖ ਮੰਤਰੀ ਮਾਨ ਨੇ ਮੰਗਲਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਚੰਡੀਗੜ੍ਹ ਤੋਂ ਬਾਹਰ ਹੋਵੇਗੀ ਮੀਟਿੰਗ

ਯੈੱਸ ਪੰਜਾਬ
ਚੰਡੀਗੜ੍ਹ, 7 ਅਕਤੂਬਰ, 2024:

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਮੰਗਲਵਾਰ 8 ਅਕਤੂਬਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ।

ਇਹ ਮੀਟਿੰਗ ਜਲੰਧਰ ਦੇ ਪੀ.ਏ.ਪੀ.ਕੰਪਲੈਕਸ ਵਿੱਚ ਸਥਿਤ ਜੀ.ਓ. ਮੈੱਸ ਦੇ ਕਾਨਫਰੰਸ ਰੂਮ ਵਿਖ਼ੇ ਦੁਪਹਿਰ 1 ਵਜੇ ਸ਼ੁਰੂ ਹੋਵੇਗੀ।

ਹਾਲਾਂਕਿ ਇਸਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਆ ਅਤੇ ਕਿਹਾ ਗਿਆ ਹੈ ਕਿ ਏਜੰਡਾ ਬਾਅਦ ਵਿੱਚ ਜਾਰੀ ਹੋਵੇਗਾ ਪਰ ਸੂਤਰਾਂ ਅਨੁਸਾਰ ਇਸ ਮੌਕੇ ਦੀਵਾਲੀ ਦੇ ਮੱਦੇਨਜ਼ਰ ਕੁਝ ਅਹਿਮ ਐਲਾਨ ਕੀਤੇ ਜਾ ਸਕਦੇ ਹਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ