Tuesday, May 7, 2024

ਵਾਹਿਗੁਰੂ

spot_img
spot_img

13 ਅਗਸਤ ਨੂੰ ਲਗਾਈ ਜਾਏਗੀ ਨੈਸ਼ਨਲ ਲੋਕ ਅਦਾਲਤ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਜਤਿੰਦਰ ਕੌਰ

- Advertisement -

ਯੈੱਸ ਪੰਜਾਬ
ਫਾਜਿ਼ਲਕਾ, 10 ਅਗਸਤ, 2022:
ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੈਡਮ ਜਤਿੰਦਰ ਕੌਰ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਮਾਣਯੋਗ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਜੀ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ 13 ਅਗਸਤ ਨੂੰ ਫਾਜਿ਼ਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਹਰ ਤਰ੍ਹਾਂ ਦੇ ਮਸਲੇ ਲਗਾਏ ਜਾ ਸਕਦੇ ਹਨ।

ਸ਼੍ਰੀ ਅਮਨਦੀਪ ਸਿੰਘ ਸੀ.ਜੇ.ਐੱਮ ਕਮ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਫਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ।

ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ।ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ।ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾ ਸਕਦੇ ਹਨ।

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕਚਹਿਰੀ ਵਿਖੇ ਸਥਿਤ ਫਰੰਟ ਆਫਿਸ ਪਹੁੰਚ ਕੀਤੀ ਜਾ ਸਕਦੀ ਹੈ ਅਤੇ 1968 ਜਾਂ 261500 `ਤੇ ਸੰਪਰਕ ਕੀਤਾ ਜਾ ਸਕਦਾ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...