Tuesday, May 7, 2024

ਵਾਹਿਗੁਰੂ

spot_img
spot_img

ਪਟਿਆਲਾ ਦਾ ਨੌਜਵਾਨ ਸੰਗਰਾਮ ਸਿੰਘ ਘੁੰਮਣ ਫ਼ੌਜ ‘ਚ ਬਣਿਆ ਲੈਫ਼ਟੀਨੈਂਟ

- Advertisement -

ਯੈੱਸ ਪੰਜਾਬ
ਪਟਿਆਲਾ, 14 ਅਗਸਤ, 2022:
ਪਟਿਆਲਾ ਦਾ ਵਸਨੀਕ ਨੌਜਵਾਨ ਸੰਗਰਾਮ ਸਿੰਘ ਘੁੰਮਣ ਭਾਰਤੀ ਫ਼ੌਜ ‘ਚ ਲੈਫ਼ਟੀਨੈਂਟ ਬਣਿਆ ਹੈ। ਆਫ਼ਿਸਰਜ਼ ਟ੍ਰੇਨਿੰਗ ਅਕੈਡਮੀ ਚੇਨਈ ਤੋਂ ਇੱਕ ਸਾਲ ਦੀ ਸਖ਼ਤ ਸਿਖਲਾਈ ਪੂਰੀ ਕਰਨ ਉਪਰੰਤ ਉਸਨੂੰ ਪਹਿਲੀ ਪੋਸਟਿੰਗ ਮੇਰਠ ਕੈਂਟ ਵਿਖੇ ਤੋਪਖਾਨਾ ਰੈਜੀਮੈਂਟ ‘ਚ ਮਿਲੀ ਹੈ।

ਉਸ ਦੀ ਸਿਖਲਾਈ ਪੂਰੀ ਹੋਣ ਸਮੇਂ ਉਸ ਦੇ ਮੋਢਿਆਂ ‘ਤੇ ਅਫ਼ਸਰ ਦੇ ਸਟਾਰ ਲਗਾਉਣ ਲਈ ਉਸਦੇ ਪਿਤਾ ਅਤੇ ਪੰਜਾਬ ਪੁਲਿਸ ‘ਚੋਂ ਬਤੌਰ ਏ.ਆਈ.ਜੀ. ਸੇਵਾ ਮੁਕਤ ਹੋਏ ਅਮਰਜੀਤ ਸਿੰਘ ਘੁੰਮਣ ਅਤੇ ਤਾਇਆ ਸੇਵਾ ਮੁਕਤ ਐਸ.ਐਸ.ਪੀ. ਦਵਿੰਦਰ ਸਿੰਘ ਘੁੰਮਣ ਪੁੱਜੇ।

ਪਟਿਆਲਾ ਦੇ ਬੁੱਢਾ ਦਲ ਪਬਲਿਕ ਸਕੂਲ ਤੋਂ ਬਾਰਵੀਂ ਤੱਕ ਅਤੇ ਸਰਕਾਰੀ ਮਹਿੰਦਰਾ ਕਾਲਜ ‘ਚੋਂ ਬੀ.ਏ. ਦੀ ਪੜ੍ਹਾੲ ਕਰਕੇ ਫ਼ੌਜ ‘ਚ ਅਫ਼ਸਰ ਭਰਤੀ ਹੋਏ ਸੰਗਰਾਮ ਸਿੰਘ ਘੁੰਮਣ ਨੇ ਆਪਣੀ ਸਫ਼ਲਤਾ ਲਈ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਆਪਣੇ ਮਾਤਾ-ਪਿਤਾ ਤੇ ਤਾਇਆ-ਤਾਈ, ਭੈਣ ਕੁਦਰਜੀਤ ਕੌਰ ਸਮੇਤ ਆਪਣੇ ਅਧਿਆਪਕਾਂ ਨੂੰ ਸਿਹਰਾ ਦਿੱਤਾ ਹੈ।

ਉਸਦੇ ਪਿਤਾ ਏ.ਆਈ.ਜੀ. (ਰਿਟਾ) ਅਮਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਜੇਕਰ ਬੱਚੇ ਨੂੰ ਪੜ੍ਹਾਈ ਲਈ ਚੰਗਾ ਮਾਹੌਲ ਮਿਲੇ ਤਾਂ ਬੱਚੇ ਵਿਦੇਸ਼ਾਂ ‘ਚ ਜਾਣ ਦੀ ਥਾਂ ਸਾਡੇ ਆਪਣੇ ਦੇਸ਼ ‘ਚ ਵੀ ਚੰਗੇ ਰੁਤਬੇ ‘ਤੇ ਪਹੁੰਚ ਸਕਦੇ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,141FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...