Tuesday, May 7, 2024

ਵਾਹਿਗੁਰੂ

spot_img
spot_img

‘ਪਰਕਸ’ ਵੱਲੋਂ ਉੱਘੇ ਇਤਿਹਾਸਕਾਰ ਪ੍ਰੋ. ਜਗਤਾਰ ਸਿੰਘ ਗਰੇਵਾਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ 19 ਅਗਸਤ, 2022:
ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਬਾਨੀ ਤੇ ਬਾਅਦ ਵਿੱਚ ਇਸੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣਨ ਵਾਲੇ 40 ਕਿਤਾਬਾਂ ਦੇ ਲੇਖਕ ਤੇ ਪਦਮਸ੍ਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਉੱਘੇ ਇਤਿਹਾਸਕਾਰ ਪ੍ਰੋ. ਜਗਤਾਰ ਸਿੰਘ ਗਰੇਵਾਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਸ੍ਰੀ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀ ਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ,ਸ੍ਰੀ ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਨੇ ਇੱਕ ਸਾਂਝੇ ਵਿਚ ਕਿਹਾ ਕਿ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਕਦੇ ਵੀ ਨਾ ਪੂਰਾ ਕੀਤਾ ਜਾਣ ਵਾਲਾ ਘਾਟਾ ਪਿਆ ਹੈ।

ੳੇੁਹ ਅੱਜ ਭਾਵੇਂ ਸਾਡੇ ਵਿੱਚ ਨਹੀਂ ਰਹਿ ਪਰ ਉਨ੍ਹਾਂ ਵੱਲੋਂ ਮੱਧਕਾਲੀਨ ਭਾਰਤ, ਪੰਜਾਬ ਤੇ ਸਿੱਖ ਇਤਿਹਾਸ , ਪੰਜਾਬ ਦੀ ਇਤਿਹਾਸਕਾਰੀ ਨੂੰ ਨਵੀਂ ਦਿਸ਼ਾ ਦੇਣ ਤੇ ਹੋਰ ਕੀਤੇ ਕਾਰਜਾਂ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...