Friday, May 3, 2024

ਵਾਹਿਗੁਰੂ

spot_img
spot_img

‘ਆਪ’ ਸਰਕਾਰ ਦਾ ਗੈਰ-ਸੰਵਿਧਾਨਕ ਕੰਮ ਰਾਜਪਾਲ ਨੇ ਮੁੱਢ ਵਿੱਚ ਹੀ ਨੱਪਿਆ: ਰਾਜਾ ਵੜਿੰਗ ਵੱਲੋਂ ਰਾਜਪਾਲ ਦੇ ਫ਼ੈਸਲੇ ਦਾ ਸਵਾਗਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 21 ਸਤੰਬਰ, 2022:
ਪੰਜਾਬ ਦੀ ‘ਆਪ’ ਸਰਕਾਰ ਵੱਲੋਂ 22 ਸਤੰਬਰ ਨੂੰ ਸੱਦੇ ਇਥ ਰੋਜ਼ਾ ਵਿਸ਼ੇਸ਼ ਇਜਲਾਸ ਨੂੰ ਦਿੱਤੀ ਪ੍ਰਵਾਨਗੀ ਵਾਪਿਸ ਲੈਣ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਫ਼ੈਸਲੇ ਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਜਾ ਵੜਿੰਗ ਨੇ ਸਵਾਗਤ ਕੀਤਾ ਹੈ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਇਹ ਫ਼ੈਸਲਾ ਆਉਣ ਮਗਰੋਂ ਕੀਤੇ ਇਕ ਟਵੀਟ ਵਿੱਚ ਕਿਹਾ ਹੈ ਕਿ ਇਹ ‘ਆਮ ਆਦਮੀ ਪਾਰਟੀ’ ਦੀ ਸਰਕਾਰ ਦਾ ਇਕ ਹੋਰ ਗੈਰ ਸੰਵਿਧਾਨਕ ਕੰਮ ਸੀ ਜਿਸਨੂੰ ਰਾਜਪਾਲ ਨੇ ਮੁੱਢ ਵਿੱਚ ਹੀ ਨੱਪ ਲਿਆ ਹੈ।

ਜ਼ਿਕਰਯੋਗ ਹੈ ਕਿ ਅਪ੍ਰੇਸ਼ਨ ਲੋਟਸ ਦਾ ਹਵਾਲਾ ਦੇ ਕੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਜਰਮਨੀ ਤੋਂ ਵਾਪਸੀ ’ਤੇ ਇਕ ਵੀਡੀਓ ਜਾਰੀ ਕਰਦਿਆਂ ਇਹ ਐਲਾਨ ਕੀਤਾ ਸੀ ਕਿ ਭਾਜਪਾ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ‘ਆਪ’ ਦਾ ਇਕ ਵੀ ਵਿਧਾਇਕ ਦਲਬਦਲੀ ਲਈ ਨਹੀਂ ਮੰਨਿਆਂ ਅਤੇ ‘ਆਪ ਸਰਕਾਰ’ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਭਰੋਸਗੀ ਮਤਾ ਲਿਆਵੇਗੀ ਤਾਂਜੋ ਇਹ ਸਾਬਿਤ ਕੀਤਾ ਜਾ ਸਕੇ ਕਿ ‘ਆਮ ਆਦਮੀ ਪਾਰਟੀ’ ਦੇ ਸਾਰੇ 92 ਵਿਧਾਇਕ ਇਕਜੁੱਟ ਹਨ ਅਤੇ ਉਨ੍ਹਾਂ ਵਿੱਚੋਂ ਕੋਈ ਵੀ ਨਾ ਵਿਕਣ ਲਈ ਤਿਆਰ ਹੋਇਆ ਹੈ ਅਤੇ ਨਾ ਹੀ ਪਾਰਟੀ ਤੋਂ ਟੁੱਟਿਆ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,155FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...