Friday, April 26, 2024

ਵਾਹਿਗੁਰੂ

spot_img
spot_img

ਚੋਣਾਂ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ‘ਆਪ’ ਨੂੰ ਮਿਲੀ ਮਜ਼ਬੂਤੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਮਾਰਚ, 2024

ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਦਿਨੋਂ-ਦਿਨ ਦੂਜੀਆਂ ਪਾਰਟੀਆਂ ਤੋਂ ਮਜਬੂਤ ਹੁੰਦੀ ਜਾ ਰਹੀ ਹੈ। ਪਹਿਲਾਂ ਉੱਘੇ ਦਲਿਤ ਆਗੂ ਗੁਰਪ੍ਰੀਤ ਸਿੰਘ ਜੀਪੀ ‘ਆਪ’ ਵਿੱਚ ਸ਼ਾਮਲ ਹੋਏ ਅਤੇ ਪਾਰਟੀ ਨੇ ਉਨ੍ਹਾਂ ਨੂੰ 2024 ਦੀਆਂ ਆਮ ਚੋਣਾਂ ਲਈ ਇਸ ਸੀਟ ਤੋਂ ਆਪਣਾ ਉਮੀਦਵਾਰ ਘੋਸ਼ਿਤ ਕੀਤਾ। ਫਿਰ ਵਿਧਾਨ ਸਭਾ ਹਲਕਾ ਅਮਰਗੜ੍ਹ ਦੀ ਇੱਕ ਹੋਰ ਵੱਡੀ ਆਗੂ ਮਾਈ ਰੂਪ ਕੌਰ ਬਾਗੜੀਆਂ ਕਾਂਗਰਸ ਛੱਡ ਕੇ ਆਪਣੇ ਪੂਰੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ।

ਬੁੱਧਵਾਰ ਨੂੰ ਮਾਈ ਰੂਪ ਕੌਰ ਬਾਗੜੀਆਂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਕਈ ਕਾਂਗਰਸੀ ਆਗੂ ਅਤੇ ਅਹੁਦੇਦਾਰ ਅਤੇ ਅਮਰਗੜ੍ਹ ਦੇ ਕਈ ਪਿੰਡਾਂ ਦੇ ਸਰਪੰਚ ‘ਆਪ’ ਵਿੱਚ ਸ਼ਾਮਲ ਹੋਏ। ‘ਆਪ’ ਪੰਜਾਬ ਦੇ ਪ੍ਰਧਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਈ ਰੂਪ ਕੌਰ ਬਾਗੜੀਆਂ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ।

ਇਸ ਤੋਂ ਬਾਅਦ ਉਨ੍ਹਾਂ ਅੱਜ ‘ਆਪ’ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੂੰ ਅਧਿਕਾਰਤ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕਰ ਲਿਆ। ਮਾਨ ਨੇ ਸਮੂਹ ਆਗੂਆਂ ਨੂੰ ਸਾਡੇ ਸੂਬੇ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਪ੍ਰੇਰਿਆ।

ੳਨਾਂ ਦੇ ਨਾਲ ਭਾਈ ਨਰਪਤ ਸਿੰਘ ਬਾਗੜੀਆ (ਸਾਬਕਾ ਜਨਰਲ ਸਕੱਤਰ ਯੂਥ ਕਾਂਗਰਸ), ਹਰਮਨ ਕੌਰ ਬਾਗੜੀਆਂ (ਸਮਾਜਕ ਭਾਰਤੀ ਯੂਥ ਕਾਂਗਰਸ, ਕੋਆਰਡੀਨੇਟਰ ਜਵਾਹਰ ਬਾਲ ਮੰਚ ਕਾਂਗਰਸ, ਜਨਰਲ ਸਕੱਤਰ ਮਹਿਲਾ ਕਾਂਗਰਸ ਪੰਜਾਬ), ਸਿਮਰਜੀਤ ਸਿੰਘ ਸੇਹਕੇ ਸਾਬਕਾ ਵਾਈਸ ਚੇਅਰਮੈਨ, ਪੰਜਾਬ ਪ੍ਰਦੇਸ਼ ਕਾਂਗਰਸ (ਕਿਸਾਨ ਤੇ ਮਜ਼ਦੂਰ ਸੈੱਲ ਪੰਜਾਬ),

ਪਰਮਜੀਤ ਸਿੰਘ ਬਾਗੜੀ (ਸਾਬਕਾ ਸਰਪੰਚ) ਜਿਲ੍ਹਾ ਪ੍ਰਧਾਨ ਐਸ.ਸੀ ਸੈਲ ਅਕਾਲੀ ਦਲ, ਕੁਲਵਿੰਦਰ ਸਿੰਘ ਸਾਬਕਾ ਸਰਪੰਚ ਜਿਲ੍ਹਾ ਪ੍ਰਧਾਨ ਐਸ.ਸੀ ਸੈਲ ਮਾਲੇਰਕੋਟਲਾ, ਹਰਮੀਤ ਸਿੰਘ ਜਿਲ੍ਹਾ ਪ੍ਰਧਾਨ ਇੰਟਕ ਕਾਂਗਰਸ ਸੰਗਰੂਰ ਅਤੇ ਮਾਲੇਰਕੋਟਲਾ, ਗੁਰਵਿੰਦਰ ਸਿੰਘ ਸਰਪੰਚ ਨਿਆਮਤਪੁਰ ਪ੍ਰਧਾਨ ਸਰਪੰਚ ਯੂਨੀਅਨ ਜਿਲ੍ਹਾ ਮਾਲੇਰਕੋਟਲਾ,

ਗੁਰਵਿੰਦਰ ਸਿੰਘ. ਸਿੰਘ ਗੁਆਰਾ ਸਾਬਕਾ ਬਲਾਕ ਪ੍ਰਧਾਨ ਕਿਸਾਨ ਤੇ ਮਜ਼ਦੂਰ ਸੈੱਲ ਅਮਰਗੜ੍ਹ, ਭਗਵੰਤ ਸਿੰਘ ਭਾਦੀ ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਮਾਲੇਰਕੋਟਲਾ, ਜੈਪਿੰਦਰ ਸਿੰਘ ਰਿੰਕੂ ਨੌਸ਼ਹਿਰਾ, ਕਰਮਜੀਤ ਸਿੰਘ ਰਟੌਲ ਬਲਾਕ ਸਮਿਤੀ ਮੈਂਬਰ, ਕਲਵਿੰਦਰ ਸਿੰਘ ਸਰਪੰਚ ਸੰਗਾਲਾ, ਨਰਿੰਦਰ ਸਿੰਘ ਬਿਲੂ ਰਾਵਣ ਸਾਬਕਾ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ ਸੰਗਰੂਰ,

ਅਬਦੁਲ ਗਫੂਰ ਅਹਿਮਦਗੜ੍ਹ ਅਤੇ ਗੁਰਪ੍ਰੀਤ ਸਿੰਘ ਅਹਿਮਦਗੜ੍ਹ ਵੀ ਪਾਰਟੀ ਵਿੱਚ ਸ਼ਾਮਲ ਹੋਏ। ਸਮੂਹ ਆਗੂਆਂ ਤੇ ਸਰਪੰਚਾਂ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ‘ਆਪ’ ਦੀ ਕਾਮਯਾਬੀ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...