Wednesday, May 14, 2025
spot_img
spot_img
spot_img

AAP Govt ਵੱਲੋਂ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਰੋਕਣ ਲਈ 500-Cr ਦੀ ਮੈਗਾ ਕਾਰਜ ਯੋਜਨਾ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 20 ਅਪ੍ਰੈਲ, 2025

ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ Punjab Government ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਪ੍ਰਦਾਨ ਕਰਨ ਅਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ।

ਅੱਜ ਇੱਥੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ Punjab ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. Gurmeet Singh Khuddian ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਲੈਣ ਲਈ ਸੂਬੇ ਦੇ ਕਿਸਾਨਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਅਰਜ਼ੀਆਂ 22 ਅਪ੍ਰੈਲ ਤੋਂ 12 ਮਈ, 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਕਿਸਾਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ਉਤੇ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦ ਸਬਸਿਡੀ ਅਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੀ.ਆਰ.ਐਮ. ਮਸ਼ੀਨਾਂ ਤੱਕ ਕਿਸਾਨਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਪ੍ਰਤੀ ਵੱਧ ਤੋਂ ਵੱਧ ਉਤਸ਼ਾਹਿਤ ਕਰਦਿਆਂ ਸਾਰਿਆਂ ਲਈ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣਾ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਸਬਸਿਡੀ ਸੀ.ਆਰ.ਐਮ. ਮਸ਼ੀਨਾਂ, ਜਿਨ੍ਹਾਂ ਵਿੱਚ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ, ਜ਼ੀਰੋ ਟਿਲ ਡਰਿੱਲ, ਬੇਲਰ, ਰੇਕ, ਸ਼ਰੱਬ ਮਾਸਟਰ/ਰੋਟਰੀ ਸਲੈਸ਼ਰ, ਪੈਡੀ ਸਟ੍ਰੀਟ ਚੌਪਰ/ਸ਼੍ਰੈਡਰ/ਮਲਚਰ, ਕ੍ਰੌਪ ਰੀਪਰ, ਹਾਈਡ੍ਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਸ਼ਾਮਲ ਹਨ, ਉਤੇ ਉਪਲੱਬਧ ਹੋਵੇਗੀ।

ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਪੰਜਾਬ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਵਿੱਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸੂਬਾ ਸਰਕਾਰ ਵੱਲੋਂ ਵਿਅਕਤੀਗਤ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ ਸਬਸਿਡੀ ‘ਤੇ 17,600 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ 1,331 ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਵੀ ਸਥਾਪਿਤ ਕੀਤੇ ਸਨ।

ਇਨ੍ਹਾਂ ਯਤਨਾਂ ਬਦੌਲਤ ਪਿਛਲੇ ਸੀਜ਼ਨ ਦੌਰਾਨ ਸਾਲ 2023 ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ ਕੀਤੀ ਗਈ, ਜੋ ਸਾਲ 2023 ਵਿੱਚ ਰਿਪੋਰਟ ਹੋਏ 36,663 ਦੇ ਮੁਕਾਬਲੇ ਪਿਛਲੇ ਸਾਲ ਘਟ ਕੇ ਸਿਰਫ਼ 10,909 ਰਹਿ ਗਏ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,594FansLike
111,952FollowersFollow

ਸਿੱਖ ਜਗ਼ਤ

ਮਨੋਰੰਜਨ

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

‘Mehar’ ਦੀ ਸ਼ੂਟਿੰਗ ਮੁਕੰਮਲ! Raj Kundra ਨੇ ਕਾਸਟ ਨਾਲ ਮਨਾਇਆ ਜਸ਼ਨ

ਯੈੱਸ ਪੰਜਾਬ 24 ਮਾਰਚ, 2025 Raj Kundra ਨੇ ਫਿਲਮ ਦੇ ਕਲਾਕਾਰਾਂ ਨਾਲ ਇੱਕ Video ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੂੰ ਸ਼ੂਟਿੰਗ ਦੇ ਪੂਰਾ ਹੋਣ ਦਾ ਜਸ਼ਨ...

Punjabi Film “ਸ਼ੌਂਕੀ ਸਰਦਾਰ” ਦਾ Teaser ਹੋਇਆ ਰਿਲੀਜ਼; 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 10 ਮਾਰਚ, 2025 ਬਹੁਤ ਉਡੀਕੀ ਜਾ ਰਹੀ ਪੰਜਾਬੀ ਫਿਲਮ "Shaunki Sardar " ਨੇ ਟੀਜ਼ਰ ਰਿਲੀਜ਼ ਹੋ ਚੁੱਕਾ ਹੈ, ਜਿਸ ਨੇ ਸਭ ਪਾਸੇ ਧੂਮ ਮਚਾ...

Sunanda Sharma ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ Pushpinder Dhaliwal ਗ੍ਰਿਫ਼ਤਾਰ

ਯੈੱਸ ਪੰਜਾਬ ਚੰਡੀਗੜ੍ਹ, 10 ਮਾਰਚ, 2025 Punjab State Women Commission ਦੇ ਦਖ਼ਲ ਤੋਂ ਬਾਅਦ Punjab Police ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ Sunanda Sharma ਵੱਲੋਂ ਦਾਇਰ ਕੀਤੇ...

ਖ਼ੇਡ ਖ਼ਬਰ

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...

Punjab Under-23 Cricket Team ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

ਯੈੱਸ ਪੰਜਾਬ ਪਟਿਆਲਾ, 17 ਮਾਰਚ, 2025 ਬੀਤੇ ਦਿਨੀ ਸਮਾਪਤ ਹੋਈ ਅੰਡਰ 23 ਬਹੁ ਦਿਨੀ CK Nayudu Cricket Trophy ਵਿੱਚ Punjab ਦੇ ਮੁੰਡਿਆਂ ਦੀ ਕ੍ਰਿਕਟ ਟੀਮ ਨੇ...
spot_img