- Advertisement -
Ajj Da Hukamnama – Sri Darbar Sahib, Amritsar – January 21, 2022
ਅਹਿਮ ਖ਼ਬਰਾਂ
ਖ਼ਬਰ ਸਾਰ
ਸਿੱਖ ਜਗ਼ਤ
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ, ਜਲੌ ਸਜਾਏ ਗਏ
ਯੈੱਸ ਪੰਜਾਬ
ਅੰਮ੍ਰਿਤਸਰ, 23 ਮਈ, 2022 -
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ...
ਹਰ ਸਿੱਖ ਮਾਡਰਨ ਲਾਇਸੰਸੀ ਹਥਿਆਰ ਰੱਖਣ ਦਾ ਯਤਨ ਕਰੇ, ਇਹ ਹਾਲਾਤ ਦੀ ਮੰਗ ਹੈ: ਗਿਆਨੀ ਹਰਪ੍ਰੀਤ ਸਿੰਘ
ਯੈੱਸ ਪੰਜਾਬ
ਅੰਮ੍ਰਿਤਸਰ, 23 ਮਈ, 2022:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਗੁਰਿਆਈ ਦਿਵਸ ਮੌਕੇ ਜਾਰੀ ਕੀਤੇ ਇਕ ਵੀਡੀਓ ਸੰਦੇਸ਼...
ਕਾਲਕਾ ਅਤੇ ਕਾਹਲੋਂ ਵੱਲੋਂ ਸੁਖ਼ਬੀਰ ਬਾਦਲ ਅਤੇ ਜ: ਹਿੱਤ ਨੂੰ ਕਮੇਟੀ ਦੇ ਮੈਂਬਰ ਬਣਾਏ ਜਾਣ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ, ਜੀ.ਕੇ. ਤੇ ਸਰਨਾ ਭਰਾਵਾਂ ਨੂੰ ਕੀਤਾ ਸਵਾਲ
ਯੈੱਸ ਪੰਜਾਬ
ਚੰਡੀਗੜ੍ਹ, 22 ਮਈ, 2022:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ...
ਗੁਰਦੁਆਰਾ ਬੰਗਲਾ ਸਾਹਿਬ ਦੀ ਸਟੇਜ ਤੋਂ ਹੈੱਡ ਗ੍ਰੰਥੀ ਪਾਸੋਂ ਝੂਠ ਨਾ ਬੁਲਵਾਵੇ ਦਿੱਲੀ ਕਮੇਟੀ, ‘ਸਪਾਂਸਰ’ ਕੀਤੇ ਗਏ ਬੱਚਿਆਂ ਦੀ ਗਿਣਤੀ ’ਤੇ ਉੱਠੇ ਸਵਾਲ
ਯੈੱਸ ਪੰਜਾਬ
ਨਵੀਂ ਦਿੱਲੀ, 22 ਮਈ, 2022
ਗੁਰੂ ਨਾਨਕ ਦੇਵ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਲੋੜਵੰਦ 550 ਬਚਿਆਂ ਨੂੰ...
ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਤੋਤਾ ਸਿੰਘ ਨਮਿਤ ਕੀਤੀ ਸ਼ੋਕ ਸਭਾ
ਯੈੱਸ ਪੰਜਾਬ
ਅੰਮ੍ਰਿਤਸਰ, 22 ਮਈ, 2022:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ, ਉੱਘੇ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ...
ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
ਯੈੱਸ ਪੰਜਾਬ
ਅੰਮ੍ਰਿਤਸਰ, 22 ਮਈ, 2022:
ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਮੌਕੇ 22 ਮਈ 1964 ਨੂੰ ਵਾਪਰੇ ਸਾਕੇ ਸਮੇਂ ਸ਼ਹੀਦ ਹੋਏ ਸਿੰਘਾਂ ਦੀ ਯਾਦ...
ਮਨੋਰੰਜਨ
ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!
ਯੈੱਸ ਪੰਜਾਬ
ਚੰਡੀਗੜ੍ਹ, 17 ਮਈ, 2022:
ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...
ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼
ਯੈੱਸ ਪੰਜਾਬ
ਚੰਡੀਗੜ੍ਹ, 18 ਮਈ, 2022:
ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...
ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼
ਯੈੱਸ ਪੰਜਾਬ
ਚੰਡੀਗੜ੍ਹ, 17 ਮਈ, 2022:
ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ।
ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...
ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ
ਯੈੱਸ ਪੰਜਾਬ
ਚੰਡੀਗੜ੍ਹ, ਮਈ 17, 2022:
ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...
ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ
ਯੈੱਸ ਪੰਜਾਬ
ਚੰਡੀਗੜ੍ਹ, 12 ਮਈ, 2022:
ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
ਅੱਜ ਨਾਮਾ – ਤੀਸ ਮਾਰ ਖ਼ਾਂ
ਮਹਿਮਾਨ ਲੇਖ਼
ਗੁਸਤਾਖ਼ੀ ਮੁਆਫ਼
ਕਿਹੜੀਆਂ ਹਨ ਪੰਜਾਬ ਦੀਆਂ ‘ਹੌਟ ਸੀਟਾਂ’? – ਐੱਚ.ਐੱਸ. ਬਾਵਾ
9 ਮਾਰਚ, 2022:
ਪੰਜਾਬ ਸਮੇਤ 5 ਸੂਬਿਆਂ ਦੇ ਚੋਣ ਨਤੀਜੇ ਵੀਰਵਾਰ ਨੂੰ ਆ ਜਾਣੇ ਹਨ। ਪੰਜਾਬ ਦੀਆਂ 117 ਸੀਟਾਂ ਲਈ ਹੋਏ ਬਹੁਕੋਨੀ ਮੁਕਾਬਲਿਆਂ ਲਈ 1304...