Saturday, March 2, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਆਉਂਦੀ ਖਬਰ ਆ ਨਿੱਤ ਅਖਬਾਰ ਅੰਦਰ, ਮਰ ਗਿਆ ਛੋਹਰ ਜਾਂ ਛੱਡਿਆ ਮਾਰ ਬੇਲੀ

- Advertisement -

ਆਉਂਦੀ ਖਬਰ ਆ ਨਿੱਤ ਅਖਬਾਰ ਅੰਦਰ,
ਮਰ ਗਿਆ ਛੋਹਰ ਜਾਂ ਛੱਡਿਆ ਮਾਰ ਬੇਲੀ।

ਜਾਂ ਫਿਰ ਚੜ੍ਹ ਗਿਆ ਗੁੱਸਾ ਹੈ ਕਿਸੇ ਗੱਲੋਂ,
ਜਿਹੜਾ ਟੱਪ ਗਿਆ ਹੱਦਾਂ ਸਭ ਪਾਰ ਬੇਲੀ।

ਮਿਲਦੀ ਨੌਕਰੀ ਨਹੀਂ ਜਾਂ ਉਹ ਕੱਢ ਦਿੱਤਾ,
ਮਿਲਿਆ ਖੁੱਸ ਗਿਆ ਹੱਥੋਂ ਰੁਜ਼ਗਾਰ ਬੇਲੀ।

ਦਿੱਸਦੀ ਕਿਰਨ ਭਵਿੱਖ ਦੀ ਕੋਈ ਹੈ ਨਹੀਂ,
ਸਕਿਆ ਫਿਰ ਦੁੱਖ ਨਾ ਉਹ ਸਹਾਰ ਬੇਲੀ।

ਕਾਰਨ ਮੌਤ ਦਾ ਕੋਈ ਪਿਆ ਹੋਏ ਬੇਸੱਕ,
ਜਵਾਨੀ ਮਰਨ ਦੇ ਰਾਹ ਨਿੱਤ ਪਈ ਜਾਂਦੀ।

ਕਰਦਾ ਚਿੰਤਾ ਸਮਾਜ ਨਹੀਂ ਕੋਈ ਇਹਦੀ,
ਕੁਦਰਤ ਖਿੱਚ ਕੇ ਕਿੱਧਰ ਨੂੰ ਲਈ ਜਾਂਦੀ।
-ਤੀਸ ਮਾਰ ਖਾਂ

2 ਦਸੰਬਰ, 2023

- Advertisement -

ਸਿੱਖ ਜਗ਼ਤ

ਬਾਦਲ ਪਰਿਵਾਰ ਸਰਕਾਰੀ ਸਹੂਲਤਾਂ ਦਾ ਆਦਤਨ ਲਾਭਪਾਤਰੀ: ਮਲਵਿੰਦਰ ਸਿੰਘ ਕੰਗ

ਯੈੱਸ ਪੰਜਾਬ ਚੰਡੀਗੜ੍ਹ, 1 ਮਾਰਚ, 2024 ਸੁਖਵਿਲਾਸ ਹੋਟਲ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਫਿਰ ਹਮਲਾ ਬੋਲਿਆ ਹੈ। ‘ਆਪ’ ਪੰਜਾਬ ਦੇ ਮੁੱਖ...

ਗੁਰਜੀਤ ਸਿੰਘ ਕਤਲ ਕੇਸ – ਪੁਲਿਸ ਵੱਲੋਂ ਗਿ੍ਰਫਤਾਰ ਵਿਅਕਤੀ ਨੇ ਅਦਾਲਤੀ ਪੇਸ਼ੀ ਦੌਰਾਨ ਕਿਹਾ ‘‘ਮੈਂ ਦੋਸ਼ੀ ਨਹੀਂ’’

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 27 ਫਰਵਰੀ 2024: ਬੀਤੀ 29 ਜਨਵਰੀ ਨੂੰ ਦੱਖਣੀ ਟਾਪੂ ਦੇ ਦੂਜੇ ਵੱਡੇ ਸ਼ਹਿਰ ਡੁਨੀਡਨ ਵਿਖੇ 27 ਸਾਲਾ ਪੰਜਾਬੀ ਨੌਜਵਾਨ ਸ. ਗੁਰਜੀਤ ਸਿੰਘ ਮੱਲ੍ਹੀ ਪਿੰਡ ਪਮਾਲ ਜ਼ਿਲ੍ਹਾ ਲੁਧਿਆਣਾ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,407FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...