Monday, September 16, 2024
spot_img
spot_img
spot_img

ਅਕਾਲੀ ਦਲ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਦੇ BC ਵਿੰਗ ਪ੍ਰਧਾਨ ਦੀ ਨਿਯੁਕਤੀ

ਯੈੱਸ ਪੰਜਾਬ
ਚੰਡੀਗੜ੍ਹ, 6 ਸਤੰਬਰ, 2024

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ੍ਰੀ ਸਚਿਨ ਕੁਮਾਰ ਸ਼ਾਹਪੁਰ ਪੱਟੀ ਨੂੰ ਸ਼ਹੀਦ ਭਗਤ ਸਿੰਘ ਨਗਰ ਵਿਚ ਬੀ ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਬੀ ਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੇ ਦੱਸਿਆ ਕਿ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਇਸ ਨਿਯੁਕਤੀ ਦੀ ਪ੍ਰਵਾਨਗੀ ਦਿੱਤੀ ਹੈ।

 

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ