Sunday, September 29, 2024
spot_img
spot_img
spot_img
spot_img
spot_img

ਅਕਾਲੀ ਦਲ ਨੇ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਆਪ ਸਰਕਾਰ ਦੇ ਖਿਲਾਫ ਚਲ ਰਹੇ ’ਧਰਨੇ’ ਕੀਤੇ ਮੁਲਤਵੀ

ਯੈੱਸ ਪੰਜਾਬ
ਚੰਡੀਗੜ੍ਹ, 26 ਸਤੰਬਰ, 2024

ਸ਼੍ਰੋਮਣੀ ਅਕਾਲੀ ਦਲ ਨੇ ਆਉਂਦੀਆਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਨਸ਼ਾ ਤਸਕਰੀ ਵਿਚ ਵਾਧੇ ਤੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਚਲ ਰਹੇ ’ਧਰਨੇ’ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਸਾਰੇ ਧਰਨੇ ਜੋ 4 ਅਕਤੂਬਰ ਤੱਕ ਚੱਲਣੇ ਸਨ, ਹਾਲ ਦੀ ਘੜੀ ਮੁਲਤਵੀ ਕਰ ਦਿੱਤੇ ਗਏ ਹਨ। ਉਹਨਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਇਸ ਫੈਸਲੇ ਮੁਤਾਬਕ ਹੀ ਚਲਿਆ ਜਾਵੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ