Friday, March 21, 2025
spot_img
spot_img
spot_img

America ਦਾ ਵਤੀਰਾ ਅਫ਼ਸੋਸਨਾਕ: Bhagwant Mann

ਯੈੱਸ ਪੰਜਾਬ
ਚੰਡੀਗੜ੍ਹ, 6 ਫ਼ਰਵਰੀ, 2025

Punjab ਦੇ ਮੁੱਖ ਮੰਤਰੀ Bhagwant Mann ਨੇ America ਵੱਲੋਂ 104 ਡਿਪੋਰਟ ਕੀਤੇ ਗਏ ਭਾਰਤੀਆਂ ਨਾਲ ਕੀਤੇ ਗਏ ਵਤੀਰੇ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸਨੂੰ ਅਫ਼ਸੋਸਨਾਕ ਦੱਸਿਆ ਹੈ।

ਉਨ੍ਹਾਂ ਨੇ ਅੱਜ ਸੋਸ਼ਲ ਮੀਡੀਆ ਪਲੇਟਫ਼ਾਰਮ ‘ਐਕਸ’ ’ਤੇ ਹੇਠ ਲਿਖਿਆ ਟਵੀਟ ਕੀਤਾ ਗਿਆ ਹੈ:

ਜੋ America ਨੇ ਕੀਤਾ, ਉਸਦਾ ਬੇਹੱਦ ਅਫ਼ਸੋਸ। ਅਮਰੀਕਾ ਦੁਆਰਾ ਹੱਥ ਕੜੀਆਂ ਤੇ ਬੇੜੀਆਂ ਲਾ ਕੇ ਸਾਡੇ ਨਾਗਰਿਕਾਂ ਨੂੰ ਭੇਜਣਾ ਸਾਡੇ ਦੇਸ਼ ਲਈ ਬਹੁਤ ਹੀ ਸ਼ਰਮ ਦੀ ਗੱਲ ਹੈ। ਮਾਨਸਿਕ ਅਤੇ ਆਰਥਿਕ ਤੌਰ ‘ਤੇ ਟੁੱਟੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਜ਼ਖ਼ਮਾਂ ‘ਤੇ ਮੱਲ੍ਹਮ ਲਾਉਣ ਦੀ ਥਾਂ ਮੋਦੀ ਜੀ ਦੀ ਹਰਿਆਣਾ ਸਰਕਾਰ ਵਲੋਂ ਪੁਲਿਸ ਦੀਆਂ ਕੈਦੀਆਂ ਵਾਲੀਆਂ ਗੱਡੀਆਂ ‘ਚ ਲੈ ਕੇ ਜਾਣਾ, ਜ਼ਖ਼ਮਾਂ ਉੱਤੇ ਲੂਣ ਲਾਉਣ ਦੇ ਬਰਾਬਰ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ