Saturday, April 20, 2024

ਵਾਹਿਗੁਰੂ

spot_img
spot_img

Amit Shah ਇਨ ਐਕਸ਼ਨ: ਬੁੱਧਵਾਰ ਦੀ ਮੀਟਿੰਗ ਤੋਂ ਪਹਿਲਾਂ ਅੱਜ ਕਰਨਗੇ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 8 ਦਸੰਬਰ, 2020:
ਕਿਸਾਨੀ ਅੰਦੋਲਨ ਦੇ ਚੱਲਦਿਆਂ ਮੰਗਲਵਾਰ ਨੂੰ ਭਾਰਤ ਬੰਦ ਦੇ ਦਿਨ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਪਹਿਲੀ ਵਾਰ ਕਿਸਾਨਾਂ ਨਾਲ ਗੱਲਬਾਤ ਕਰਨਗੇ।

ਮੰਗਲਵਾਰ ਸ਼ਾਮ 7.30 ਵਜੇ ਸ੍ਰੀ ਅਮਿਤ ਸ਼ਾਹ ਦੇ ਨਿਵਾਸ ਅਸਥਾਨ ’ਤੇ ਹੋਣ ਵਾਲੀ ਇਸ ਮੀਟਿੰਗ ਵਿੱਚ ਵੱਖ ਵੱਖ ਸੂਬਿਆਂ ਤੋਂ 15 ਕਿਸਾਨ ਜੱਥੇਬੰਦੀਆਂ ਸ਼ਾਮਿਲ ਹੋ ਸਕਦੀਆਂ ਹਨ।

ਖ਼ੁਦ ਸ੍ਰੀ ਅਮਿਤ ਸ਼ਾਹ ਵੱਲੋਂ ਆਏ ਸੱਦੇ ’ਤੇ ਮੰਥਨ ਕਰਨ ਲਈ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੇ ਇਕ ਹੰਗਾਮੀ ਮੀਟਿੰਗ ਸੱਦ ਲਈ ਹੈ ਜਿਸ ਵਿੱਚ ਇਸ ਮੀਟਿੰਗ ਵਿੱਚ ਜਾਣ ਨਾ ਜਾਣ ਜਾਂ ਫ਼ਿਰ ਜਾਣ ਬਾਰੇ ਫ਼ੈਸਲਾ ਲਏ ਜਾਣ ’ਤੇ ਮੀਟਿੰਗ ਦਾ ਏਜੰਡਾ ਤੈਅ ਕੀਤਾ ਜਾਵੇਗਾ।

ਇਸ ਮੀਟਿੰਗ ਨੂੰ ਬੁੱਧਵਾਰ ਸਵੇਰੇ 11 ਵਜੇ ਕੇਂਦਰ ਅਤੇ ਕਿਸਾਨਾਂ ਦੀ ਵਿਗਿਆਨ ਭਵਨ ਵਿੱਚ ਤੈਅ ਹੋਣਵਾਲੀ ਛੇਵੇਂ ਗੇੜ ਦੀ ਗੱਲਬਾਤ ਤੋਂ ਪਹਿਲਾਂ ਜ਼ਮੀਨ ਤਿਆਰ ਕਰਨ ਦਾ ਯਤਨ ਸਮਝਿਆ ਜਾ ਰਿਹਾ ਹੈ।

ਸਮਝਿਆ ਜਾਂਦਾ ਹੈ ਕਿ ਦੋਹਾਂ ਧਿਰਾਂ ਦੇ ਆਪੋ ਆਪਣੇ ਸਟੈਂਡ ’ਤੇ ਅੜੇ ਰਹਿਣ ਕਾਰਨ ਕਲ੍ਹ ਦੀ ਮੀਟਿੰਗ ਨਿਰਣਾਇਕ ਵੀ ਰਹਿ ਸਕਦੀ ਹੈ ਅਤੇ ਕਲ੍ਹ ਹੀ ਇਹ ਗੱਲਬਾਤ ਟੁੱਟਣ ਵੱਲ ਵੀ ਜਾ ਸਕਦੀ ਹੈ। ਕਿਸਾਨਾਂ ਨੇ ਪਿਛਲੀ ਵਾਰ ਤੋਂ ਹੀ ‘ਯੈੱਸ ਔਰ ਨੋ’ ਭਾਵ ਹਾਂ ਕਰੋ ਜਾਂ ਨਾਂਹ ਕਰੋ ਵਾਲੀ ਨੀਤੀ ਅਪਨਾਈ ਹੋਈ ਹੈ।

ਇਹ ਵੀ ਖ਼ਬਰ ਹੈ ਕਿ ਅੱਜ ਸ੍ਰੀ ਅਮਿਤ ਸ਼ਾਹ ਕਿਸਾਨਾਂ ਨਾਲ ਬੈਠਕ ਵਿੱਚ ਸਰਕਾਰ ਵੱਲੋਂ ਕਲ੍ਹ ਨੂੰ ਐਲਾਨੇ ਜਾਣ ਵਾਲੇ ਫ਼ੈਸਲੇ ਸੰਬੰਧੀ ਉਨ੍ਹਾਂ ਸਾਹਮਣੇ ਤਜ਼ਵੀਜ਼ਾਂ ਰੱਖ ਕੇ ਉਸ ਬਾਰੇ ਕਿਸਾਨਾਂ ਦੇ ਮਨ ਦੀ ਜਾਣਨ ਦੀ ਕੋਸ਼ਿਸ਼ ਕਰਨਗੇ।

ਕਹਿਣ ਨੂੰ ਤਾਂ ਬਹੁਤ ਕੁਝ ਹੈ ਪਰ ਮੈਂ ਸਿਰਫ਼ ਇੰਨੀ ਗੱਲ ਕਹੂੰਗਾ.. .. ..: Gurdaas Maan

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...