Amit Shah ਇਨ ਐਕਸ਼ਨ: ਬੁੱਧਵਾਰ ਦੀ ਮੀਟਿੰਗ ਤੋਂ ਪਹਿਲਾਂ ਅੱਜ ਕਰਨਗੇ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ

ਯੈੱਸ ਪੰਜਾਬ ਨਵੀਂ ਦਿੱਲੀ, 8 ਦਸੰਬਰ, 2020: ਕਿਸਾਨੀ ਅੰਦੋਲਨ ਦੇ ਚੱਲਦਿਆਂ ਮੰਗਲਵਾਰ ਨੂੰ ਭਾਰਤ ਬੰਦ ਦੇ ਦਿਨ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਪਹਿਲੀ ਵਾਰ ਕਿਸਾਨਾਂ ਨਾਲ ਗੱਲਬਾਤ ਕਰਨਗੇ। ਮੰਗਲਵਾਰ ਸ਼ਾਮ 7.30 ਵਜੇ ਸ੍ਰੀ ਅਮਿਤ ਸ਼ਾਹ ਦੇ ਨਿਵਾਸ ਅਸਥਾਨ ’ਤੇ ਹੋਣ ਵਾਲੀ ਇਸ ਮੀਟਿੰਗ ਵਿੱਚ ਵੱਖ ਵੱਖ ਸੂਬਿਆਂ ਤੋਂ 15 ਕਿਸਾਨ ਜੱਥੇਬੰਦੀਆਂ ਸ਼ਾਮਿਲ ਹੋ … Continue reading Amit Shah ਇਨ ਐਕਸ਼ਨ: ਬੁੱਧਵਾਰ ਦੀ ਮੀਟਿੰਗ ਤੋਂ ਪਹਿਲਾਂ ਅੱਜ ਕਰਨਗੇ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ