Wednesday, January 15, 2025
spot_img
spot_img
spot_img
spot_img

Amritpal Singh ਦੀ ਪਾਰਟੀ ਦੇ ਨਵੇਂ ਨਾਂਅ ਦਾ ਹੋਇਆ ਐਲਾਨ, Mukatsar ਵਿਖੇ ਪੰਥ ਬਚਾਓ, ਪੰਜਾਬ ਬਚਾਓ ਰੈਲੀ ਵਿੱਚ ਕੀਤਾ ਗਿਆ ਐਲਾਨ

ਯੈੱ ਪੰਜਾਬ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ, 2025

ਅਸਾਮ ਦੀ ਡਿਬਰੂਬਗੜ੍ਹ ਜੇਲ੍ਹ ਵਿੱਚ ਬੰਦ ਖ਼ਡੂਰ ਸਾਹਿਬ ਦੇ ਸੰਸਦ ਮੈਂਬਰ Amritpal Singh ਦੀ ਨਵੀਂ ਪਾਰਟੀ ਦੇ ਨਾਂਅ ਦਾ ਅੱਜ ਐਲਾਨ ਕਰ ਦਿੱਤਾ ਗਿਆ।

Amritpal Singh ਅਤੇ Faridkot ਦੇ MP Sarbjit Singh Khalsa ਤੇ ਹੋਰਨਾਂ ਆਗੂਆਂ ਵੱਲੋਂ ਬਣਾਈ ਗਈ ਨਵੀਂ ਪਾਰਟੀ ਦਾ ਨਾਂਅ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖ਼ਿਆ ਗਿਆ ਹੈ।

ਯਾਦ ਰਹੇ ਕਿ ਇਸ ਤੋਂ ਪਹਿਲਾਂ ਸਰਬਜੀਤ ਸਿੰਘ ਖ਼ਾਲਸਾ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਪਾਰਟੀ ਦਾ ਨਾਂਅ ਅਕਾਲੀ ਦਲ ਆਨੰਦਪੁਰ ਸਾਹਿਬ ਹੋਵੇਗਾ ਪਰ ਅੱਜ ਅੰਮ੍ਰਿਤਪਾਲ ਸਿਘੰ ਦੇ ਪਿਤਾ ਤਰਸੇਮ ਸਿੰਘ ਹੁਰਾਂ ਵੱਲੋਂ ਮਾਘੀ ਕਾਨਫਰੰਸ ਦੌਰਾਨ ਪਾਰਟੀ ਦੀ ਸ਼ੁਰੂਆਤ ਦਾ ਐਲਾਨ ਕਰਦਿਆਂ ਦੱਸਿਆ ਗਿਆ ਕਿ ਪਾਰਟੀ ਦਾ ਨਾਂਅ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖ਼ਿਆ ਗਿਆ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ