Friday, April 26, 2024

ਵਾਹਿਗੁਰੂ

spot_img
spot_img

Amritsar ਵਿੱਚ ਨਹੀਂ ਹੋ ਸਕਣਗੀਆਂ ਰੋਸ ਰੈਲੀਆਂ, ਧਰਨੇ ਅਤੇ ਵਿਖ਼ਾਵੇ: DC Gurpreet Singh Khaira ਨੇ ਲਾਈ ਪਾਬੰਦੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 15 ਅਪ੍ਰੈਲ, 2021 –
ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ , ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।

ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕੁਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲ੍ਹਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ।

ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਪਾਬੰਦੀ ਦਾ ਹੁਕਮ 13 ਮਈ 2021 ਤੱਕ ਲਾਗੂ ਰਹੇਗਾ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...