Friday, April 19, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦੀ ਗੱਡੀ ਦੀ ਭੰਨ ਤੋੜ ਦੁੱਖਦਾਈ ਘਟਨਾ: ਪੰਜਾਂ ਸਿੰਘਾਂ ਵੱਲੋਂ ਨੌਜਵਾਨਾਂ ਨੂੰ ਸੰਜਮ ਵਰਤਣ ਦੀ ਸਲਾਹ

- Advertisement -

Attack on SGPC Chief Adv Dhami’s vehicle unfortunate: Panj Piaras

ਯੈੱਸ ਪੰਜਾਬ
ਅੰਮ੍ਰਿਤਸਰ, 19 ਜਨਵਰੀ, 2023:
ਸਿੱਖ ਕੌਮ ਦੀ ਪਾਰਲੀਮੈਂਟ ਵੱਲੋਂ ਜਾਣੀ ਜਾਂਦੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ਦੀ ਭੰਨ ਤੋੜ ਨੂੰ ਪੰਜਾ ਸਿੰਘਾਂ ਭਾਈ ਸਤਨਾਮ ਸਿੰਘ ਖੰਡਾ,ਭਾਈ ਸਤਨਾਮ ਸਿੰਘ ਝੰਝੀਆਂ,ਭਾਈ ਤਰਲੋਕ ਸਿੰਘ ਨੇ ਦੁੱਖ ਦਾਈ ਘਟਨਾ ਦੱਸਿਆ ਹੈ ਜੋ ਪੰਥ ਦੇ ਵਡੇਰੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਨਹੀਂ ਵਾਪਰਨੀ ਚਾਹੀਦੀ ਸੀ ।

ਉਨ੍ਹਾ ਕਿਹਾ ਵਰਤਮਾਨ ਸਮੇਂ ਵਿੱਚ ਸਿੱਖ ਸੰਸਥਾਵਾਂ ,ਜਥੇਬੰਦੀਆਂ ਅਤੇ ਸੰਮਪ੍ਰਦਾਵਾਂ ਵਿੱਚ ਸਿਧਾਂਤਿਕ ਅਤੇ ਵਿਚਾਰਾਤਕ ਵਖਰੇਵੇਂ ਹਨ।ਇਕ ਦੁਸਰੇ ਦੀ ਤਰਕ ਨਾਲ ਮੁਖ਼ਾਲਫ਼ਤ ਤਾਂ ਬਰਦਾਸ਼ ਯੋਗ ਹੋ ਸਕਦੀ ਹੈ ਪਰ ਹਮਲਾ ਕਰਕੇ ਸਹਿਮ ਦੇ ਹਾਲਾਤ ਬਨਾਉਣੇ ਕੌਮ ਲਈ ਚੰਗਾ ਨਹੀਂ।ਜਥੇਦਾਰ ਜਗਤਾਰ ਸਿੰਘ ਹਵਾਰਾ ਨੇ ਹਮੇਸ਼ਾ ਇਹ ਗੱਲ ਬਾਰ ਬਾਰ ਆਪਣੇ ਸੁਨੇਹਿਆਂ ਰਾਹੀ ਸਪਸ਼ਟ ਕੀਤੀ ਹੈ ਕਿ ਪੰਥ ਨੂੰ ਇਕ ਨਿਸ਼ਾਨ ਹੇਠ ਇਕੱਠੇ ਹੋਣਾ ਚਾਹੀਦਾ ਹੈ।

ਪੰਜਾ ਸਿੰਘਾ ਨੇ ਕਿਹਾ ਕਿ ਬੰਦੀ ਸਿੰਘਾ ਦੀ ਰਿਹਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਵਿੱਡੇ ਕੌਮੀ ਇਨਸਾਫ਼ ਮੋਰਚੇ ਨੂੰ ਅਸੀ ਅਸਰਦਾਰ ਅਤੇ ਸ਼ਕਤੀਸ਼ਾਲੀ ਬਨਾਉਣਾ ਹੈ ।ਇਸਲਈ ਮੋਰਚੇ ਦੇ ਸੰਚਾਲਨ ਨੂੰ ਜ਼ਾਬਤੇ ਵਿੱਚ ਰੱਖਣਾ ਪਵੇਗਾ ਅਤੇ ਨੌਜਵਾਨਾਂ ਨੂੰ ਦੂਰ ਅੰਦੇਸ਼ੀ ਨਾਲ ਆਪਣੀ ਭੁਮਿਕਾ ਨਿਭਾਉਣੀ ਪਵੇਗੀ।

ਪ੍ਰਧਾਨ ਧਾਮੀ ਦੇ ਪਿਛੋਕੜ ਬਾਰੇ ਗੱਲ ਕਰਦਿਆਂ ਪੰਜਾ ਸਿੰਘਾਂ ਨੇ ਕਿਹਾ ਕਿ ਉਹ ਜੂਝਾਰੂ ਸਿੰਘਾ ਦੇ ਮੁਕੱਦਮੇ ਪੰਥਕ ਜਜ਼ਬੇ ਨਾਲ ਅਦਾਲਤਾਂ ਵਿੱਚ ਲੜਦੇ ਰਹੇ ਹਨ ਅਤੇ ਉਨ੍ਹਾਂ ਦੀ ਮਦਦ ਕਰਦੇ ਰਹੇ ਹਨ।ਆਪਣੇ ਸੁਨੇਹੇ ਵਿੱਚ ਪੰਜਾ ਸਿੰਘਾ ਨੇ ਕਿਹਾ ਕਿ ਨੌਜਵਾਨ ਆਪਣੀ ਤਾਕਤ ਨੂੰ ਮੋਰਚੇ ਦੀ ਸਫਲਤਾ ਲਈ ਵਰਤਣ ਅਤੇ ਪ੍ਰਬੰਧਕਾਂ ਨੂੰ ਪੂਰਨ ਸਹਿਯੋਗ ਦੇਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...