Monday, June 16, 2025
spot_img
spot_img
spot_img
spot_img

Barinder Kumar Goyal ਨੇ BML ਦੇ ਪਾਣੀ ਦੀ ਵੰਡ ਸਬੰਧੀ Haryana ਦੇ ਗੁਮਰਾਹਕੁੰਨ ਦਾਅਵਿਆਂ ਦੀ ਫੂਕ ਕੱਢੀ

ਯੈੱਸ ਪੰਜਾਬ
ਚੰਡੀਗੜ੍ਹ, 23 ਮਈ, 2025

Punjab ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ Barinder Kumar Goyal ਨੇ ਅੱਜ ਭਾਖੜਾ ਮੇਨ ਲਾਈਨ (ਬੀ.ਐਮ.ਐਲ) ਦੇ ਪਾਣੀ ਦੀ ਵੰਡ ਸਬੰਧੀ ਹਰਿਆਣਾ ਦੇ ਗੁਮਰਾਹਕੁੰਨ ਪ੍ਰਚਾਰ ਦੀ ਕਰੜੀ ਨਿਖੇਧੀ ਕਰਦਿਆਂ ਇਸ ਨੂੰ ਲੋਕਾਂ ਨੂੰ ਭੁਲੇਖੇ ਵਿੱਚ ਪਾਉਣ ਅਤੇ ਜ਼ਮੀਨੀ ਹਕੀਕਤਾਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਸੋਚੀ-ਸਮਝੀ ਕੋਸ਼ਿਸ਼ ਕਰਾਰ ਦਿੱਤਾ।

ਸ੍ਰੀ Goyal ਨੇ ਕਿਹਾ ਕਿ Haryana ਵੱਲੋਂ ਇਹ ਦਾਅਵਾ ਕਰਨਾ ਕਿ ਉਹ ਬੀ.ਐਮ.ਐਲ. ਤੋਂ ਆਪਣਾ ਪੂਰਾ 10,300 ਕਿਊਸਿਕ ਹਿੱਸਾ ਲੈ ਰਿਹਾ ਹੈ, ਨਾ ਸਿਰਫ਼ ਤੱਥਾਂ ਤੋਂ ਕੋਹਾਂ ਦੂਰ ਹੈ, ਸਗੋਂ ਇਹ ਇਕ ਹੈਰਾਨ ਕਰਨ ਵਾਲੀ ਝੂਠੀ ਪ੍ਰਚਾਰ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਸਲ ਸਥਿਤੀ ਇਨ੍ਹਾਂ ਝੂਠੇ ਦਾਅਵਿਆਂ ਤੋਂ ਬਿਲਕੁਲ ਵੱਖਰੀ ਹੈ।

ਕੈਬਨਿਟ ਮੰਤਰੀ ਨੇ ਅੱਜ ਦੁਪਹਿਰ 12 ਵਜੇ ਦੀ ਸਥਿਤੀ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਬੀ.ਐਮ.ਐਲ. ਅਜੇ ਤੱਕ ਆਪਣੀ ਪੂਰੀ ਕਾਰਜਸ਼ੀਲ ਸਮਰੱਥਾ 11,700 ਕਿਊਸਿਕ ਤੱਕ ਵੀ ਨਹੀਂ ਪਹੁੰਚੀ। ਉਨ੍ਹਾਂ ਕਿਹਾ ਕਿ ਤੈਅ ਪ੍ਰੋਟੋਕਾਲ ਅਨੁਸਾਰ ਪਾਣੀ ਦੇ ਪੱਧਰ ਨੂੰ ਹੌਲੀ-ਹੌਲੀ ਵਧਾਇਆ ਜਾ ਰਿਹਾ ਹੈ।

ਸ੍ਰੀ ਗੋਇਲ ਨੇ ਪਾਣੀ ਵੰਡ ਦੀ ਅਸਲ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਬੀ.ਐਮ.ਐਲ. ਨਹਿਰ ਦੇ ਪੰਜਾਬ ਵਿੱਚ ਸ਼ੁਰੂਆਤੀ ਬਿੰਦੂ ‘ਤੇ ਮੌਜੂਦਾ ਸਮੇਂ ਸਾਨੂੰ 9690 ਕਿਊਸਿਕ ਪਾਣੀ ਪ੍ਰਾਪਤ ਹੋ ਰਿਹਾ ਹੈ। ਪੰਜਾਬ ਇਸ ਵਿੱਚੋਂ 2025 ਕਿਊਸਿਕ ਪਾਣੀ ਆਪਣੀਆਂ ਜਾਇਜ਼ ਜ਼ਰੂਰਤਾਂ ਲਈ ਵਰਤ ਰਿਹਾ ਹੈ। ਦਿੱਲੀ ਅਤੇ ਰਾਜਸਥਾਨ ਦੇ ਹੱਕੀ ਹਿੱਸੇ ਦਾ ਹਿਸਾਬ ਕੱਟਣ ਤੋਂ ਬਾਅਦ ਹਰਿਆਣਾ ਨੂੰ 6720 ਕਿਊਸਿਕ ਪਾਣੀ ਮਿਲ ਰਿਹਾ ਹੈ, ਜੋ ਹਰਿਆਣਾ ਦੇ ਵੰਡ ਸਬੰਧੀ ਕੀਤੇ ਦਾਅਵਿਆਂ ਨਾਲੋਂ ਬਹੁਤ ਘੱਟ ਹੈ।

ਪੰਜਾਬ ਦੇ ਹਿੱਤਾਂ ਦੀ ਰਾਖੀ ਕਰਦਿਆਂ ਪਾਣੀ ਦੀ ਤਰਕਸੰਗਤ ਵੰਡ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਸਾਫ਼ ਕੀਤਾ ਕਿ ਪੰਜਾਬ ਆਪਣੇ ਸੰਵਿਧਾਨਕ ਹੱਕ ਤਹਿਤ 3,000 ਕਿਊਸਿਕ ਪਾਣੀ ਪੂਰੀ ਤਰ੍ਹਾਂ ਵਰਤੇਗਾ ਅਤੇ ਬਾਕੀ ਪਾਣੀ ਹਰਿਆਣਾ ਨੂੰ ਬੀ.ਐਮ.ਐਲ. ਨਹਿਰ ਪ੍ਰਣਾਲੀ ਦੀ ਸਮਰੱਥਾ ਅਨੁਸਾਰ ਹੀ ਦਿੱਤਾ ਜਾਵੇਗਾ।

ਉਨ੍ਹਾਂ ਹਰਿਆਣਾ ਦੀ ਗੁਮਰਾਹਕੁੰਨ ਪ੍ਰਚਾਰ ਮੁਹਿੰਮ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ, “ਇਸ ਤਰ੍ਹਾਂ ਦੇ ਘਿਣਾਉਣੇ ਪ੍ਰਚਾਰ ਸਟੰਟ ਅਤੇ ਪ੍ਰਚਾਰ ਮੁਹਿੰਮਾਂ ਦਾ ਸਹਾਰਾ ਲੈਣ ਦੀ ਬਜਾਏ, ਹਰਿਆਣਾ ਨੂੰ ਚਾਹੀਦਾ ਹੈ ਕਿ ਉਹ ਈਮਾਨਦਾਰੀ ਨਾਲ ਗੱਲ ਕਰੇ ਅਤੇ ਆਪਣੀ ਜਨਤਾ ਸਾਹਮਣੇ ਸਹੀ ਜਾਣਕਾਰੀ ਰੱਖੇ।” ਉਨ੍ਹਾਂ ਕਿਹਾ ਕਿ ਲੋਕ ਪਾਰਦਰਸ਼ਤਾ ਦੇ ਹੱਕਦਾਰ ਅਤੇ ਉਨ੍ਹਾਂ ਨੂੰ ਸੱਚਾਈ ਚਾਹੀਦੀ ਹੈ, ਨਾ ਕਿ ਮਨਘੜਤ ਕਹਾਣੀਆਂ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਆਪਸੀ ਮਿਲਵਰਤਣ ਅਤੇ ਸਰੋਤਾਂ ਦੀ ਤਰਕਸੰਗਤ ਵੰਡ ਦਾ ਮੁਦਈ ਹੈ ਪਰ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਜਾਂ ਆਪਣੇ ਜਾਇਜ਼ ਹੱਕਾਂ ਨੂੰ ਖ਼ਤਰੇ ਵਿੱਚ ਪਾਉਣ ਦੇ ਕਿਸੇ ਵੀ ਯਤਨ ਨੂੰ ਬਰਦਾਸ਼ਤ ਨਹੀਂ ਕਰਾਂਗੇ।

ਅਹਿਮ ਖ਼ਬਰਾਂ

[td_block_social_counter custom_title="ਸਾਡੇ ਨਾਲ ਜੁੜੋ" block_template_id="td_block_template_17" header_color="#32c4db" facebook="yespunjab" twitter="yespunjab" f_header_font_transform="capitalize" f_header_font_weight="700"]

Yes Punjab TV

ਸਿੱਖ ਜਗ਼ਤ

ਮਨੋਰੰਜਨ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: Sandhwan ਨੇ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ Ammy Virk ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ ਚੰਡੀਗੜ੍ਹ, 7 ਜੂਨ, 2025 Punjab ਵਿਧਾਨ ਸਭਾ ਸਪੀਕਰ ਸ. Kultar Singh Sandhwan ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ...

Raj Mawar ਦਾ ਨਵਾਂ ਗੀਤ “ਝੂਠ ਬੋਲਣਾ” ਦਿਲ ਨੂੰ ਛੂਹਣ ਵਾਲਾ ਰਿਲੀਜ਼

ਯੈੱਸ ਪੰਜਾਬ 26 ਮਈ, 2025 ਆਪਣੀ ਗਹਿਰੀ ਅਤੇ ਜਜ਼ਬਾਤੀ ਆਵਾਜ਼ ਲਈ ਮਸ਼ਹੂਰ Raj Mawar ਆਪਣਾ ਨਵਾਂ ਰੋਮਾਂਟਿਕ ਗੀਤ “ਝੂਠ ਬੋਲਣਾ” ਲੈ ਕੇ ਵਾਪਸ ਆਏ ਹਨ। ਇਹ ਗੀਤ...

Lakhwinder Wadali ਦੀ ਸੂਫੀ ਸ਼ਾਇਰੀ ਅਤੇ ਚਰਚਿਤ ਗੀਤਾਂ ਨੇ ਰੁਸ਼ਨਾਈ ਸੁਰਮਈ ਸ਼ਾਮ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 25 ਮਈ, 2025 ਬੀਤੀ ਰਾਤ ਸ਼ਾਨ-ਏ-ਪੰਜਾਬ ਕਲੱਬ ਵੱਲੋਂ ਪਾਲ ਪ੍ਰੋਡਕਸ਼ਨ ਈਵੈਂਟ ਮੈਨਜਮੈਂਚ ਦੇ ਸਹਿਯੋਗ ਨਾਲ ਪ੍ਰਸਿੱਧ ਪੰਜਾਬੀ ਸੂਫੀ ਅਤੇ ਸਭਿਆਚਾਰਕ ਗੀਤਾਂ ਦੇ...

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

ਖ਼ੇਡ ਖ਼ਬਰ

Gatka Pythian Games ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ: Bijender Goel

ਯੈੱਸ ਪੰਜਾਬ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, 2025 Gatka ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ...

Tarn Taran ਦੀਆਂ ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ Kurash Championship ਟੀਮ ਲਈ ਸਿਲੈਕਟ

ਯੈੱਸ ਪੰਜਾਬ ਤਰਨ ਤਾਰਨ, 31 ਮਈ, 2025 ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ Tarn Taran ਦੀਆਂ ਸ਼ਹਿਜ਼ਾਦੀਆਂ ਨੇ...

Sacramento ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਐਤਕਾਂ New York Metro ਤੇ Kings Club Sacramento ਨੇ ਸਾਂਝੇ ਤੌਰ ਤੇ ਟਰਾਫੀ ਜਿੱਤੀ

ਹੁਸਨ ਲੜੋਆ ਬੰਗਾ ਸੈਕਰਮੈਂਟੋ,  ਕੈਲੀਫੋਰਨੀਆ, 31 ਮਈ, 2025 ਕਿੰਗਸ ਸਪੋਰਟਸ ਕਲਚਰ ਕਲੱਬ ਆਫ Sacramento ਵੱਲੋਂ ਕਰਵਾਏ ਗਏ Kabaddi Cup ਦੇ ਵਿੱਚ ਐਤਕਾਂ ਵੀ ਵੱਖ ਵੱਖ ਟੀਮਾਂ ਨੇ...

ਵਿਕਟਰ ਮਿਨੀ ਪੰਜਾਬ ਸਟੇਟ ਰੈਂਕਿੰਗ Badminton Tournament ਜਲੰਧਰ ‘ਚ ਸ਼ੁਰੂ

ਯੈੱਸ ਪੰਜਾਬ ਜਲੰਧਰ, 30 ਮਈ, 2025 ਵਿਕਟਰ ਮਿਨੀ Punjab State Ranking Badminton Tournament ਦੀ ਸ਼ੁਰੂਆਤ ਅੱਜ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਅਮ, ਜਲੰਧਰ ਵਿੱਚ ਜੋਸ਼ ਅਤੇ ਉਤਸ਼ਾਹ ਨਾਲ...

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼