Bibi Jagir Kaur SGPC ਦੇ ਨਵੇਂ ਪ੍ਰਧਾਨ ਚੁਣੇ ਗਏ

ਯੈੱਸ ਪੰਜਾਬ ਅੰਮ੍ਰਿਤਸਰ, 27 ਨਵੰਬਰ, 2020: ਸੀਨੀਅਰ ਅਕਾਲੀ ਆਗੂ, ਪੰਜਾਬ ਦੀ ਸਾਬਕਾ ਮੰਤਰੀ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਚੁਣਿਆ ਗਿਆ ਹੈ। ਅੱਜ ਦੇ ਵਿਸ਼ੇਸ਼ ਚੋਣ ਇਜਲਾਸ ਵਿੱਚ 143 ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ ਅਤੇ ਖ਼ਬਰ ਹੈ ਕਿ ਸਰਬ … Continue reading Bibi Jagir Kaur SGPC ਦੇ ਨਵੇਂ ਪ੍ਰਧਾਨ ਚੁਣੇ ਗਏ