- Advertisement -
ਯੈੱਸ ਪੰਜਾਬ
ਨਵੀਂ ਦਿੱਲੀ, 10 ਮਈ, 2024
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀ ਇੱਕੋ ਇੱਕ ਰਹਿੰਦੀ ਸੀਟ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਪਾਰਟੀ ਨੇ ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਸ੍ਰੀ ਗੇਜਾ ਰਾਮ ਵਾਲਮੀਕੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਸ੍ਰੀ ਗੇਜਾ ਰਾਮ ਵਾਲਮੀਕੀ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸਨ ਦੇ ਚੇਅਰਮੈਨ ਰਹੇ ਹਨ।
- Advertisement -